ਕੋਰੋਨਾ ਦਾ ਕਹਿਰ ਰੁਕਣ ਦਾ ਨਹੀਂ ਲੈ ਰਿਹਾ ਨਾਮ, ਅੰਕੜੇ ਪੁੱਜੇ 57  ਲੱਖ ਤੋਂ ਪਾਰ
Published : Sep 24, 2020, 10:33 am IST
Updated : Sep 24, 2020, 10:33 am IST
SHARE ARTICLE
Coronavirus
Coronavirus

ਮੌਤਾਂ ਦਾ ਅੰਕੜਾ ਕਰ ਚੁੱਕਾ ਹੈ 91149 ਨੂੰ ਪਾਰ

ਦੇਸ਼ ਵਿਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਮਹਾਰਾਸ਼ਟਰ ਇਸ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਰਾਜ ਹੈ। ਦੇਸ਼ 'ਚ ਕੋਰੋਨਾ ਦੇ ਕੇਸ 56 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ।

corona diseasecorona disease

ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 86508 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5732519 ਹੋ ਗਈ ਹੈ।

covid 19 vaccinecovid 19 

ਉੱਥੇ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 1129 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਤੋਂ ਬਾਅਦ ਹੁਣ ਦੇਸ਼ ਭਰ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 91149 ਨੂੰ ਪਾਰ ਕਰ ਚੁੱਕਾ ਹੈ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement