ਦਿੱਲੀ ਦੀ ਰੋਹਿਣੀ ਅਦਾਲਤ 'ਚ ਹੋਈ ਗੈਂਗਵਾਰ, ਗੈਂਗਸਟਰ ਗੋਗੀ ਸਮੇਤ ਚਾਰ ਲੋਕਾਂ ਦੀ ਮੌਤ
Published : Sep 24, 2021, 2:18 pm IST
Updated : Sep 24, 2021, 2:34 pm IST
SHARE ARTICLE
photo
photo

ਤਿੰਨ ਹਮਲਵਾਰ ਮੋਸਟ ਵਾਂਟੇਡ ਗੈਂਗਸਟਰ ਜਤੇਂਦਰ 'ਤੇ ਹਮਲਾ ਕਰਨ ਆਏ ਸਨ

 

 ਨਵੀਂ ਦਿੱਲੀ:ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਅਚਾਨਕ ਉਥੇ ਗੋਲੀਬਾਰੀ ਹੋਈ ਜਿਸ ਵਿੱਚ ਗੈਂਗਸਟਰ ਜਿਤੇਂਦਰ ਗੋਗੀ ਸਮੇਤ ਚਾਰ ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਦੋ ਬਦਮਾਸ਼ ਵੀ ਸ਼ਾਮਲ ਸਨ। ਹਮਲਾਵਰ ਵਕੀਲ ਵਜੋਂ ਆਏ ਸਨ ਅਤੇ ਇਹ ਘਟਨਾ ਅਦਾਲਤ ਦੇ ਕਮਰੇ ਨੰਬਰ 207 ਵਿੱਚ ਵਾਪਰੀ।

Four people, including gangster Gogi, were killed in a gang war in Delhi's Rohini courtFour people, including gangster Gogi, were killed in a gang war in Delhi's Rohini court

 

ਜਾਣਕਾਰੀ ਅਨੁਸਾਰ ਦੋ ਬਦਮਾਸ਼ ਸਨ ਜਿਨ੍ਹਾਂ ਨੇ ਹਮਲਾ ਕੀਤਾ ਅਤੇ ਜਦੋਂ ਉਨ੍ਹਾਂ ਨੇ ਜਤਿੰਦਰ ਗੋਗੀ 'ਤੇ ਹਮਲਾ ਕੀਤਾ ਤਾਂ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ ਜਿਸ ਵਿੱਚ ਦੋਵੇਂ ਬਦਮਾਸ਼ ਮਾਰੇ ਗਏ।

Four people, including gangster Gogi, were killed in a gang war in Delhi's Rohini courtFour people, including gangster Gogi, were killed in a gang war in Delhi's Rohini court

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement