
ਖਰਾਬ ਮੌਸਮ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਆ ਰਹੀਆਂ ਸਾਹਮਣੇ
ਦੇਹਰਾਦੂਨ: ਉੱਤਰਾਖੰਡ ਵਿੱਚ ਪਿਛਲੇ ਕਈ ਦਿਨਾਂ ਤੋਂ ਖਰਾਬ ਮੌਸਮ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਅੱਜ ਸਵੇਰੇ ਚਮੋਲੀ ਜ਼ਿਲੇ 'ਚ ਜ਼ਮੀਨ ਖਿਸਕਣ (In Uttarakhand, the fallen mountains again) ਦੀ ਸਥਿਤੀ ਬਣ ਗਈ ਹੈ।
ਹੋਰ ਵੀ ਪੜ੍ਹੋ: PM modi ਨੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ
In Uttarakhand, the fallen mountains again
ਜਿਸ ਕਾਰਨ ਸੈਲੰਗ ਅਤੇ ਜੋਸ਼ੀਮਠ ਦੇ ਵਿਚਕਾਰ ਬਦਰੀਨਾਥ (In Uttarakhand, the fallen mountains again) ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਰਾਹਗੀਰਾਂ ਨੂੰ ਲੰਘਣਾ ਮੁਸ਼ਕਲ ਹੋ ਰਿਹਾ ਹੈ।
ਹੋਰ ਵੀ ਪੜ੍ਹੋ: ਦੁੱਧ ਪੀਣ ਦੀ ਜ਼ਿੱਦ ਕਰਨ ’ਤੇ ਮਾਂ ਨੇ ਢਾਈ ਸਾਲਾ ਮਾਸੂਮ ਨੂੰ ਜ਼ਮੀਨ ’ਤੇ ਸੁਟਿਆ, ਬੱਚੇ ਦੀ ਮੌਤ