ਭਾਰਤ-ਪਾਕਿ ਵਿਚਾਲੇ ਪੁਲ਼ ਦਾ ਕੰਮ ਕਰੇਗਾ ਕਰਤਾਰਪੁਰ ਲਾਂਘਾ : ਪੀਐਮ ਮੋਦੀ
Published : Nov 24, 2018, 5:10 pm IST
Updated : Nov 24, 2018, 5:10 pm IST
SHARE ARTICLE
Kartarpur corridor will act as bridge
Kartarpur corridor will act as bridge

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਮੀਦ ਜਾਹਿਰ ਕੀਤੀ ਹੈ ਕਿ ਕਰਤਾਰਪੁਰ ਗਲਿਆਰਾ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦੇ 'ਚ ਇਕ ਪੁਲ ਦਾ ਕੰਮ ...

ਨਵੀਂ ਦਿੱਲੀ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਮੀਦ ਜਾਹਿਰ ਕੀਤੀ ਹੈ ਕਿ ਕਰਤਾਰਪੁਰ ਗਲਿਆਰਾ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦੇ 'ਚ ਇਕ ਪੁਲ ਦਾ ਕੰਮ ਕਰੇਗਾ। ਪ੍ਰਧਾਨ ਮੰਤਰੀ ਨੇ ਬਰਲਿਨ ਦੀ ਕੰਦ 'ਤੇ ਡਿੱਗਣ ਦਾ ਹਵਾਲਾ ਦਿੰਦੇ ਹੋਏ ਲੋਕਾਂ ਨੂੰ ਲੋਕਾਂ ਦੇ ਸੰਪਰਕ ਦੇ ਮਹੱਤਵ ਨੂੰ ਕੇਂਦਰਤ ਕੀਤਾ ਅਤੇ ਕਿਹਾ ਕਿ ਇਹ ਗਲਿਆਰਾ ਚੰਗੇ ਭਵਿਖ ਵੱਲ ਜਾਵੇਗਾ।

PM Modi hopesPM Modi hopes

ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਵ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਵੰਡ ਦਾ ਜ਼ਿਕਰ ਕਰਦੇ ਹੋਏ ਕਿਹਾ, 1947 'ਚ ਜੋ ਹੋਇਆ ਸੋ ਹੋਇਆ। ਦੋਨਾਂ ਦੇਸ਼ਾਂ ਦੀਆਂ ਸਰਕਾਰਾਂ ਅਤੇ ਸੇਨਾਵਾਂ ਦੇ ਵਿਚ ਮੁੱਦੇ ਬਣੇ ਰਹਿਣਗੇਂ ਅਤੇ ਸਿਰਫ ਸਮਾਂ ਹੀ ਸਾਨੂੰ ਇਸ ਤੋਂ ਬਾਹਰ ਨਿਕਲਣ ਦਾ ਰਸਤਾ ਦਿਖਾਵੇਗਾ।ਵਿਅਕਤੀ ਨਾਲ ਵਿਅਕਤੀ ਦਾ ਸੰਪਰਕ ਦੀ ਮਜਬੂਤੀ ਨੂੰ ਕੇਂਦਰਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, ਕੀ ਕਦੇ ਕਿਸੇ ਨੇ ਸੋਚਿਆ ਸੀ ਕਿ ਬਰਲਿਨ ਦੀ ਕੰਦ ਢਿੱਗੇਗੀ।

PM ModiPM Modi

ਹੋ ਸਕਦਾ ਹੈ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ  ਨਾਲ ਇਹ ਕਰਤਾਰਪੁਰ ਗਲਿਆਰਾ ਸਿਰਫ਼ ਇਕ ਗਲਿਆਰਾ ਨਹੀਂ ਰਹਿ ਜਾਵੇਗਾ ਸਗੋਂ ਦੋਨਾਂ ਦੇਸ਼ਾਂ ਦੇ ਲੋਕਾਂ ਦੇ ਵਿਚ ਇਕ ਪੁਲ ਦਾ ਕੰਮ ਕਰੇਗਾ। ਮੋਦੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਚ ਇੱਥੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ  ਦੇ ਘਰ 'ਤੇ ਅਯੋਜਿਤ ਇਕ ਪ੍ਰੋਗਰਾਮ ਵਿਚ ਬੋਲ ਰਹੇ ਸਨ।

Bridge between India, PakistanBridge between India, Pakistan

ਪ੍ਰੋਗਰਾਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ( ਡੀਐਸਜੀਐਮਸੀ)  ਦੇ ਪ੍ਰਧਾਨ ਮੰਜੀਤ ਸਿੰਘ ਜੀਕੇ ਨੇ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਅਤੇ ਪੱਗ ਬੰਨ੍ਹ ਕੇ ਸਨਮਾਨਤ ਕੀਤਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement