Supreme Court :BSF ਦੇ ਸਿਪਾਹੀ ਤੇਜ ਬਹਾਦੁਰ ਦੀ ਪੀਐਮ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ
Published : Nov 24, 2020, 4:08 pm IST
Updated : Nov 24, 2020, 4:08 pm IST
SHARE ARTICLE
_Narendra_Modi_and_former_BSF_Jawan_Tej_Bahadur
_Narendra_Modi_and_former_BSF_Jawan_Tej_Bahadur

ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਸੂਬਰਮਨੀਅਮ ਦੇ ਨਾਲ ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਹ ਫੈਸਲਾ ਦਿੱਤਾ ਹੈ।

ਲਖਨਉ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਲੋਕ ਸਭਾ ਚੋਣਾਂ 2019 ਵਿੱਚ ਵਾਰਾਣਸੀ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਤੇਜ ਬਹਾਦਰ ਯਾਦਵ ਨੂੰ ਸੁਪਰੀਮ ਕੋਰਟ ਤੋਂ ਝਟਕਾ ਮਿਲਿਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੀਐਸਐਫ ਦੇ ਸਿਪਾਹੀ ਤੇਜ ਬਹਾਦਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ।

PM modiPM modi ਅਦਾਲਤ ਨੇ ਤੇਜ ਬਹਾਦਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਸੂਬਰਮਨੀਅਮ ਦੇ ਨਾਲ ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਹ ਫੈਸਲਾ ਦਿੱਤਾ ਹੈ। ਤੇਜ ਬਹਾਦੁਰ ਯਾਦਵ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ । ਤੇਜ ਬਹਾਦਰ ਯਾਦਵ ਨੂੰ ਸਮਾਜਵਾਦੀ ਪਾਰਟੀ ਨੇ ਵਾਰਾਣਸੀ ਵਿਚ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਸੀ। ਸੁਪਰੀਮ ਕੋਰਟ ਨੇ ਅੱਜ ਬੀਐਸਐਫ ਦੇ ਸਾਬਕਾ ਜਵਾਨ ਤੇਜ ਬਹਾਦਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਤੋਂ ਚੋਣ ਲੜਨ ਵਿਰੁੱਧ ਦਾਇਰ ਕੀਤੀ ਅਰਜ਼ੀ ਉੱਤੇ ਫੈਸਲਾ ਸੁਣਾਇਆ।

photoformer_BSF_Jawan_Tej_Bahadurਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਅਲਾਹਾਬਾਦ ਹਾਈ ਕੋਰਟ ਦਾ ਮੰਨਣਾ ਸੀ ਕਿ ਤੇਜ ਬਹਾਦਰ ਨਾ ਤਾਂ ਵਾਰਾਣਸੀ ਦਾ ਵੋਟਰ ਸੀ ਅਤੇ ਨਾ ਹੀ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਉਮੀਦਵਾਰ ਸੀ। ਇਸ ਦੇ ਅਧਾਰ 'ਤੇ ਲੋਕ ਸਭਾ ਚੋਣਾਂ ਵਿਚ ਪਟੀਸ਼ਨਾਂ ਦਾਇਰ ਕਰਨ ਦਾ ਕੋਈ ਉਚਿਤ ਨਹੀਂ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement