ਇਨਸਾਨੀਅਤ ਸ਼ਰਮਸਾਰ, ਰੇਲਵੇ ਸਟੇਸ਼ਨ ‘ਤੇ ਸੁੱਟੀ 1 ਦਿਨ ਦੇ ਨਵਜੰਮੇ ਬੱਚੇ ਦੀ ਲਾਸ਼
Published : Nov 24, 2022, 5:04 pm IST
Updated : Nov 24, 2022, 6:54 pm IST
SHARE ARTICLE
photo
photo

ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਰੋਹਤਕ: ਰੋਹਤਕ ਜ਼ਿਲ੍ਹੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਰੇਲਵੇ ਸਟੇਸ਼ਨ 'ਤੇ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਟੀਮ ਮੌਕੇ 'ਤੇ ਪਹੁੰਚ ਗਈ। ਜਦੋਂ। ਇਹ ਸਪੱਸ਼ਟ ਨਹੀਂ ਹੈ ਕਿ ਨਵਜੰਮੇ ਬੱਚੇ ਦੀ ਮੌਤ ਸੁੱਟੇ ਜਾਣ ਤੋਂ ਬਾਅਦ ਹੋਈ ਜਾਂ ਮੌਤ ਤੋਂ ਬਾਅਦ ਉਸ ਨੂੰ ਸੁੱਟਿਆ ਗਿਆ। 

ਦੱਸਿਆ ਜਾ ਰਿਹਾ ਹੈ ਕਿ ਨਵਜੰਮਿਆ ਬੱਚਾ ਇਕ ਦਿਨ ਦਾ ਲੱਗ ਰਿਹਾ ਸੀ। ਨਵਜੰਮੇ ਬੱਚਾ ਲੜਕਾ ਸੀ। ਇਸ ਦੇ  ਮਾਤਾ-ਪਿਤਾ ਦਾ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਹੌਲਦਾਰ ਭੂਪੇਂਦਰ ਨੇ ਦੱਸਿਆ ਕਿ ਨਵਜੰਮੇ ਬੱਚੇ ਦੀ ਲਾਸ਼ ਬੁੱਧਵਾਰ ਨੂੰ ਰੇਲਵੇ ਸਟੇਸ਼ਨ ਤੋਂ ਮਿਲੀ ਹੈ। ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement