Indian youth died in Brazil: ਬ੍ਰਾਜ਼ੀਲ 'ਚ ਭਾਰਤੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Nov 24, 2023, 8:16 pm IST
Updated : Nov 24, 2023, 8:16 pm IST
SHARE ARTICLE
Indian youth died in Brazil
Indian youth died in Brazil

Indian youth died in Brazil: ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ

Indian youth died in Brazil: ਸ਼ਿਵਪੁਰੀ ਜ਼ਿਲੇ ਦੇ ਕੋਲਾਰਸ ਦੇ ਨੇਤਵਾਸ ਪਿੰਡ ਦੇ ਰਹਿਣ ਵਾਲੇ 23 ਸਾਲਾ ਵਿਦਿਆਰਥੀ ਦੀ ਬ੍ਰਾਜ਼ੀਲ 'ਚ ਮੌਤ ਹੋ ਗਈ। ਬ੍ਰਾਜ਼ੀਲ ਪੁਲਿਸ ਨੇ ਮੌਤ ਦਾ ਕਾਰਨ ਬਿਮਾਰੀ ਦੱਸਿਆ ਹੈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਪੜ੍ਹੋ ਪੂਰੀ ਖਬਰ: Fazilka News: ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਾਹਨਾਂ ਦੀ ਆਪਣੀ ਹਾਜ਼ਰੀ ਵਿਚ ਕਰਵਾਈ ਗਈ ਚੈਕਿੰਗ 

ਕਾਂਗਰਸੀ ਆਗੂ ਸ਼ੇਰ ਸਿੰਘ ਸਰਦਾਰਾ ਦਾ ਇਕਲੌਤਾ ਪੁੱਤਰ ਨਵਜੋਤ ਸਿੰਘ ਦੋ ਮਹੀਨੇ ਪਹਿਲਾਂ ਬੀ.ਬੀ.ਏ ਦੀ ਪੜ੍ਹਾਈ ਕਰਨ ਲਈ ਅਮਰੀਕਾ ਦੇ ਕੈਲੀਫੋਰਨੀਆ ਗਿਆ ਸੀ। ਦੱਸਿਆ ਗਿਆ ਕਿ ਨਵਜੋਤ ਸਿੰਘ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਆਪਣੇ ਸਾਥੀਆਂ ਨਾਲ 10 ਦਿਨਾਂ ਦੇ ਦੌਰੇ 'ਤੇ ਬ੍ਰਾਜ਼ੀਲ ਗਿਆ ਸੀ।

ਪੜ੍ਹੋ ਪੂਰੀ ਖਬਰ: Nawanshahr News: ਨਵਾਂਸ਼ਹਿਰ 'ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇਕ ਦੀ ਮੌਤ, 2 ਜ਼ਖ਼ਮੀ  

ਇੱਥੇ ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਨਵਜੋਤ ਅਤੇ ਚੰਡੀਗੜ੍ਹ ਦੇ ਇੱਕ ਹੋਰ ਦੋਸਤ ਦੀ ਸਿਹਤ ਵਿਗੜ ਗਈ ਸੀ। ਦੋਵਾਂ ਨੂੰ ਬ੍ਰਾਜ਼ੀਲ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਨਵਜੋਤ ਸਿੰਘ ਦੀ ਸ਼ੁੱਕਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਇਸ ਦੌਰਾਨ ਦੋਸਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement