Surat Accident: ਬੱਸ ਨੇ 8 ਲੋਕਾਂ ਨੂੰ ਕੁਚਲਿਆ, ਦੋ ਨੇ ਤੜਫ-ਤੜਫ ਤੋੜਿਆ ਦਮ

By : GAGANDEEP

Published : Dec 24, 2023, 7:36 am IST
Updated : Dec 24, 2023, 9:05 am IST
SHARE ARTICLE
Major road accident in Surat news in punjabi
Major road accident in Surat news in punjabi

Surat Accident: ਗੰਭੀਰ ਲੋਕਾਂ ਨੂੰ ਹਸਪਤਾਲ ਕਰਵਾਇਆ ਭਰਤੀ

Major road accident in Surat news in punjabi : ਸੂਰਤ ਦੇ ਕਟਾਰਗਾਮ ਜੀਆਈਡੀਸੀ ਨੇੜੇ ਇੱਕ ਭਿਆਨਕ ਸੜਕ (Surat Accident) ਹਾਦਸਾ ਵਾਪਰਿਆ ਹੈ। ਇਥੇ ਇਕ ਬੱਸ ਨੇ 8 ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੋਰ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ: Health News: ਸਰਦੀਆਂ ਵਿਚ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਵਰਤੋ ਇਹ ਤਰੀਕੇ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਦਸੇ ਤੋਂ ਬਾਅਦ ਪੂਰੇ ਪੁਲ 'ਤੇ ਜਾਮ ਲੱਗ (Surat Accident) ਗਿਆ। ਦੱਸਿਆ ਜਾ ਰਿਹਾ ਹੈ ਕਿ ਇਕ ਬੱਸ ਦੂਜੀ ਬੱਸ ਨਾਲ ਪਿੱਛੇ  ਤੋਂ ਟਕਰਾ ਗਈ, ਜਿਸ ਕਾਰਨ ਬਾਈਕ ਸਵਾਰ ਬੱਸ ਦੀ ਲਪੇਟ ਵਿਚ ਆ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ: Beauty Tips: ਜੇਕਰ ਤੁਹਾਡਾ ਚਿਹਰਾ ਮੁਹਾਸੇ ਅਤੇ ਦਾਗ-ਧੱਬੇ ਕਾਰਨ ਹੋ ਰਿਹੈ ਖ਼ਰਾਬ ਤਾਂ ਅਪਣਾਉ ਇਹ ਆਯੁਰਵੈਦਿਕ ਚੀਜ਼ਾਂ 

ਪੁਲਿਸ ਨੇ ਕਿਸੇ ਤਰ੍ਹਾਂ ਭੀੜ ਨੂੰ ਹਟਾ ਕੇ ਜਾਮ ਨੂੰ ਹਟਾਇਆ ਅਤੇ ਆਵਾਜਾਈ ਮੁੜ ਚਾਲੂ ਕਰਵਾਈ। ਇਸ ਦੌਰਾਨ (Surat Accident) ਮੌਕੇ 'ਤੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਰਾਹਗੀਰਾਂ ਨੇ ਸਭ ਤੋਂ ਪਹਿਲਾਂ ਲੋਕਾਂ ਨੂੰ ਬਚਾਉਣਾ ਸ਼ੁਰੂ ਕੀਤਾ।

(For more news apart from Major road accident in Surat news in punjabi  stay tuned to Rozana Spokesman)

Location: India, Gujarat, Surat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement