Jammu and Kashmir : ਦੁਖਦਾਈ ਖ਼ਬਰ : ਜੰਮੂ-ਕਸ਼ਮੀਰ ਦੇ ਪੁੰਛ 'ਚ ਫੌਜ ਦੀ ਗੱਡੀ ਖੱਡ 'ਚ ਡਿੱਗੀ, 5 ਜਵਾਨ ਸ਼ਹੀਦ, ਕਈ ਜ਼ਖ਼ਮੀ

By : BALJINDERK

Published : Dec 24, 2024, 7:45 pm IST
Updated : Dec 24, 2024, 7:49 pm IST
SHARE ARTICLE
ਹਾਦਸੇ ਦੌਰਾਨ ਨੁਕਸਾਨਿਆ ਗਿਆ ਫੌਜ ਦਾ ਵਾਹਨ
ਹਾਦਸੇ ਦੌਰਾਨ ਨੁਕਸਾਨਿਆ ਗਿਆ ਫੌਜ ਦਾ ਵਾਹਨ

Jammu and Kashmir : ਬਚਾਅ ਮੁਹਿੰਮ ਜਾਰੀ

Jammu and Kashmir News in Punjabi: ਜੰਮੂ-ਕਸ਼ਮੀਰ 'ਚ ਮੰਗਲਵਾਰ ਸ਼ਾਮ ਨੂੰ ਇਕ ਹਾਦਸਾ ਵਾਪਰਿਆ। ਪੁਣਛ ਦੇ ਮੇਂਢਰ ਦੇ ਬਲਨੋਈ ਇਲਾਕੇ 'ਚ ਕੰਟਰੋਲ ਰੇਖਾ ਨੇੜੇ 150 ਫੁੱਟ ਡੂੰਘੀ ਖੱਡ 'ਚ ਫੌਜ ਦਾ ਇਕ ਵਾਹਨ ਡਿੱਗ ਗਿਆ। ਇਸ ਹਾਦਸੇ ’ਚ  ਫੌਜ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ 'ਚੋਂ 4 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।  ਖ਼ਬਰ ਲਿਖੇ ਜਾਣ ਤੱਕ ਇਲਾਕੇ 'ਚ ਬਚਾਅ ਕਾਰਜ ਜਾਰੀ ਚੱਲ ਰਿਹਾ ਸੀ।

(For more news apart from An army vehicle fell into a ravine in Jammu and Kashmir's Poonch, 5 soldiers were martyred, many were injured News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement