LAC 'ਤੇ ਫਿਰ ਹੋਈ ਝੜਪ,ਭਾਰਤੀ ਸੀਮਾ ਵੱਲ ਘੁਸਪੈਠ ਕਰਨ ਆਏ ਚੀਨ ਦੇ 20 ਸੈਨਿਕ ਜ਼ਖਮੀ
Published : Jan 25, 2021, 11:08 am IST
Updated : Jan 25, 2021, 11:08 am IST
SHARE ARTICLE
Indian Army
Indian Army

ਭਾਰਤੀ ਸੈਨਿਕਾਂ ਨੇ ਚੀਨੀ ਸੈਨਿਕਾਂ ਨੂੰ ਲਿਆ ਰੋਕ

ਲੱਦਾਖ: ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ਨੂੰ ਲੈ ਕੇ ਤਣਾਅ ਦੇ ਵਿਚਕਾਰ ਸਿੱਕਮ ਵਿਚ ਭਾਰਤੀ ਅਤੇ ਚੀਨੀ ਫੌਜਾਂ ਵਿਚਾਲੇ ਝੜਪ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਕਮ ਦੇ ਨੱਕੂਲਾ ਵਿਚ ਤਿੰਨ ਦਿਨ ਪਹਿਲਾਂ ਚੀਨੀ ਫੌਜ ਨੇ ਐਲਏਸੀ ਦੀ ਸਥਿਤੀ ਬਦਲਣ ਦੀ ਕੋਸ਼ਿਸ਼ ਕੀਤੀ ਸੀ

Indian ArmyIndian Army

ਅਤੇ ਇਸ ਦੇ ਕੁਝ ਸੈਨਿਕ ਭਾਰਤੀ ਖੇਤਰ ਵਿਚ  ਵੜਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਸਮੇਂ ਦੌਰਾਨ ਭਾਰਤੀ ਸੈਨਿਕਾਂ ਨੇ ਚੀਨੀ ਸੈਨਿਕਾਂ ਨੂੰ ਰੋਕ ਲਿਆ।
ਇਸ ਸਮੇਂ ਦੌਰਾਨ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਝੜਪ ਹੋਈ, ਜਿਸ ਵਿਚ ਚਾਰ ਭਾਰਤੀ ਅਤੇ 20 ਚੀਨੀ ਸੈਨਿਕ ਜ਼ਖਮੀ ਹੋ ਗਏ।

Location: India, Delhi, New Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement