ਪੰਜਾਬ 'ਚ ਬਣਨਗੇ ਇੱਕ ਹਜ਼ਾਰ ‘ਸੁਪਰ ਸਮਾਰਟ’ ਸਕੂਲ

By : GAGANDEEP

Published : Jan 25, 2023, 1:30 pm IST
Updated : Jan 25, 2023, 1:30 pm IST
SHARE ARTICLE
CM  Bhagwant Mann
CM Bhagwant Mann

ਇਹਨਾਂ ‘ਸੁਪਰ ਸਮਾਰਟ ਸਕੂਲਾਂ ਵਿਚ ਕਰੀਬ ਤਿੰਨ ਲੱਖ ਬੱਚੇ ਪੜ੍ਹਨਗੇ

 

ਚੰਡੀਗੜ੍ਹ: ਸਰਕਾਰ ਸੂਬੇ ਵਿਚ ਕਰੀਬ ਇੱਕ ਹਜ਼ਾਰ ‘ਸੁਪਰ ਸਮਾਰਟ ਸਕੂਲ ਬਣਾਏਗੀ। ਜਿਨ੍ਹਾਂ ਵਿੱਚ ਹਰ ਸਹੂਲਤ ਮਿਲੇਗੀ। ਇਨ੍ਹਾਂ ਸਕੂਲਾਂ ਦੀ ਸ਼ਨਾਖਤ ਮੌਜੂਦਾ ਸਰਕਾਰੀ ਸਕੂਲਾਂ ਵਿਚੋਂ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਸੁਪਰ ਸਮਾਰਟ ਸਕੂਲ ਦਾ ਦਰਜਾ ਦਿੱਤਾ ਜਾਵੇਗਾ।

 ਪੜ੍ਹੋ ਪੂਰੀ ਖਬਰ: ਸਬਜ਼ੀਆਂ ਵੇਚ ਕੇ ਆ ਰਹੇ ਪਿਓ-ਪੁੱਤ ਦੀ ਟਰੈਕਟਰ-ਟਰਾਲੀ ਪਲਟਣ ਨਾਲ ਹੋਈ ਮੌਤ

ਪੰਜਾਬ ਸਰਕਾਰ ਦੀ ਇਸ ਯੋਜਨਾ ਤੋਂ ਸਪੱਸ਼ਟ ਹੋ ਗਿਆ ਹੈ ਕਿ ਸੂਬੇ ਵਿਚ ਹੁਣ ਹੋਰ ਸਕੂਲ ਆਫ਼ ਐਮੀਨੈਂਸ ਨਹੀਂ ਬਣਨਗੇ। ਸਰਕਾਰ ਡਰੀਮ ਪ੍ਰਾਜੈਕਟ ਵਜੋਂ ‘ਸਕੂਲ ਆਫ਼ ਐਮੀਨੈਂਸ ਨੂੰ ਹੀ ਚਮਕਾਏਗੀ। ਇਹਨਾਂ ‘ਸੁਪਰ ਸਮਾਰਟ ਸਕੂਲਾਂ ਵਿਚ ਕਰੀਬ ਤਿੰਨ ਲੱਖ ਬੱਚੇ ਪੜ੍ਹਨਗੇ। ਸਕੂਲਾਂ ਵਿਚ ਸਾਰਿਆਂ ਲਈ ਦਾਖਲਾ ਖੁੱਲ੍ਹਾ ਹੋਵੇਗਾ ਅਤੇ ਕੋਈ ਪ੍ਰਵੇਸ਼ ਪ੍ਰੀਖਿਆ ਨਹੀਂ ਹੋਵੇਗੀ।

 

 ਪੜ੍ਹੋ ਪੂਰੀ ਖਬਰ: 10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ 

 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ ਗਰੁੱਪਾਂ ਦੇ ਨਵੇਂ ਵਿੱਦਿਅਕ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement