ਅਸੀਂ ਨਹੀਂ ਦੱਸ ਸਕਦੇ ਤੇਲ ਦੀਆਂ ਕੀਮਤਾਂ ਕਦੋਂ ਘਟਣਗੀਆਂ ਇਹ ਇਕ ਧਾਰਮਕ ਸੰਕਟ ਹੈ- ਨਿਰਮਲਾ ਸੀਤਾਰਮਨ
Published : Feb 25, 2021, 10:01 pm IST
Updated : Feb 25, 2021, 10:01 pm IST
SHARE ARTICLE
Nirmala SitaRaman
Nirmala SitaRaman

ਦੇਸ਼ ਦੇ ਕਈ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਦੇ ਨੇੜੇ ਪਹੁੰਚ ਗਈ ਹੈ।

ਨਵੀਂ ਦਿੱਲੀ: ਦੇਸ਼ ਦੇ ਕਈ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਦੇ ਨੇੜੇ ਪਹੁੰਚ ਗਈ ਹੈ। ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਬਾਅਦ ਲੋਕ ਸਰਕਾਰ ਨੂੰ ਸਵਾਲ ਕਰ ਰਹੇ ਹਨ ਕਿ ਕੀਮਤ ਕਦੋਂ ਘਟੇਗੀ।

Petrol PricePetrol Priceਦੇਸ਼ ਦੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵੀ ਇਨ੍ਹਾਂ ਸਵਾਲਾਂ ਦਾ ਸਾਹਮਣਾ ਕਰਨਾ ਪਿਆ । ਵੀਰਵਾਰ ਨੂੰ ਅਹਿਮਦਾਬਾਦ ਵਿੱਚ ਇੱਕ ਸਮਾਗਮ ਵਿੱਚ,ਜਦੋਂ ਨਿਰਮਲਾ ਸੀਤਾਰਮਨ ਨੂੰ ਪੁੱਛਿਆ ਗਿਆ ਕਿ ਸਰਕਾਰ ਤੇਲ ਦੀਆਂ ਕੀਮਤਾਂ ਨੂੰ ਕਦੋਂ ਘਟੇਗੀ,ਉਨ੍ਹਾਂ ਨੇ ਕਿਹਾ ਕਿ ਉਹ ਇਹ ਨਹੀਂ ਦੱਸ ਸਕੇਗੀ ਕਿ… ਇਹ ਇੱਕ ਧਾਰਮਿਕ ਸੰਕਟ ਹੈ।

PetrolPetrolਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਯੋਜਿਤ ਬੁੱਧੀਜੀਵੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸੀਤਾਰਮਨ ਨੇ ਵੀ ਬਜਟ ਬਾਰੇ ਗੱਲ ਕੀਤੀ। ਸੀਤਾਰਮਨ ਨੇ ਕਿਹਾ “ਇਹ ਨਵੇਂ ਦਹਾਕੇ ਦਾ ਬਜਟ ਹੈ । ਇਸ ਬਜਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ… ਸਾਨੂੰ ਨਿੱਜੀ ਖੇਤਰ‘ ਤੇ ਭਰੋਸਾ ਹੈ ਅਤੇ ਦੇਸ਼ ਦੇ ਵਿਕਾਸ ‘ਚ ਹਿੱਸਾ ਲੈਣ ਲਈ ਤੁਹਾਡਾ ਸਵਾਗਤ ਹੈ ।

Nirmala SitaramanNirmala Sitaramanਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਅਸੀਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਕੀ ਕਰ ਸਕਦੀ ਹੈ ਜਾਂ ਕਿਸ ਹੱਦ ਤਕ ਕਰ ਸਕਦੀ ਹੈ… ਇਸੇ ਲਈ ਇਹ ਬਜਟ ਭਾਰਤੀ ਅਰਥਚਾਰੇ ਨੂੰ ਦਿਸ਼ਾ ਨਿਰਦੇਸ਼ ਦਿੰਦਾ ਹੈ। ਉਨ੍ਹਾਂ ਨੇ ਕਿਹਾ ਸਾਨੂੰ ਸੋਵੀਅਤ ਯੂਨੀਅਨ ਤੋਂ ਵਿਰਾਸਤ ਵਿਚ ਇਕ ਅਜਿਹਾ ਸਿਸਟਮ ਮਿਲਿਆ ਹੈ ਜਿਸ ਵਿਚ ਸਮਾਜਵਾਦ ਦੀਆਂ ਪ੍ਰਾਪਤੀਆਂ ਦੀ ਗੱਲ ਕੀਤੀ ਜਾਂਦੀ ਸੀ ... ਜਿਸ ਨਾਲ ਸਿਰਫ ਸਮਾਜਵਾਦ ਹੀ ਸਾਰੀ ਆਬਾਦੀ ਨੂੰ ਲਾਭ ਪਹੁੰਚਾ ਸਕਦਾ ਹੈ। ਉਹ ਕਹਿੰਦੇ ਹਨ ਕਿ ਕਲਿਆਣਕਾਰੀ ਰਾਜ ਇਕ ਸਮਾਜਵਾਦੀ ਅਧਿਕਾਰ ਹੈ ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement