
ਤਾਮਿਲਨਾਡੂ ਰਾਜ ਦੀ ਅਣਦੇਖੀ ਤੋਂ ਵੀ ਨਾਰਾਜ਼
Ranjana Nachiyar: ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੀ ਦੱਖਣ ਦੀ ਅਦਾਕਾਰਾ ਰੰਜਨਾ ਨਾਚਿਆਰ ਨੇ ਮੰਗਲਵਾਰ ਨੂੰ ਭਾਜਪਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਸਤੀਫ਼ੇ ਦਾ ਕਾਰਨ ਤਿੰਨ ਭਾਸ਼ਾਈ ਨੀਤੀ ਲਾਗੂ ਕਰਨਾ ਦੱਸਿਆ ਗਿਆ ਹੈ। ਇਸ ਦੇ ਨਾਲ ਹੀ, ਉਹ ਤਾਮਿਲਨਾਡੂ ਰਾਜ ਦੀ ਅਣਦੇਖੀ ਤੋਂ ਵੀ ਨਾਰਾਜ਼ ਹਨ।