ਬਾਂਦਾ ਜੇਲ੍ਹ 'ਚ ਬੰਦ ਮੁਖ਼ਤਾਰ ਅੰਸਾਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਕਈ ਕੈਦੀ ਵੀ ਹੋਏ ਸੰਕਰਮਿਤ
Published : Apr 25, 2021, 12:54 pm IST
Updated : Apr 25, 2021, 1:30 pm IST
SHARE ARTICLE
Mukhtar Ansari
Mukhtar Ansari

ਮੁਖਤਾਰ ਅੰਸਾਰੀ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ, ਉਸ ਨੂੰ ਕੋਈ ਸਮੱਸਿਆ ਨਹੀਂ ਹੈ। 

ਲਖਨਊ: ਪੰਜਾਬ ਦੀ ਰੋਪੜ ਜੇਲ੍ਹ ਤੋਂ ਯੂਪੀ ਜੇਲ੍ਹ 'ਚ ਬੰਦ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਵਿਧਾਇਕ ਮੁਖ਼ਤਾਰ ਅੰਸਾਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਹਤ ਵਿਭਾਗ ਦੀ ਟੀਮ ਇਕ ਦਿਨ ਪਹਿਲਾਂ ਹੀ ਬੰਦਾ ਜੇਲ੍ਹ ਪਹੁੰਚੀ ਸੀ ਅਤੇ ਉਨ੍ਹਾਂ ਨੇ ਮੁਖਤਾਰ ਅੰਸਾਰੀ ਦਾ ਕੋਰੋਨਾ ਟੈਸਟ ਕੀਤਾ ਸੀ। ਫਿਲਹਾਲ ਮੁਖਤਾਰ ਅੰਸਾਰੀ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ, ਉਸ ਨੂੰ ਕੋਈ ਸਮੱਸਿਆ ਨਹੀਂ ਹੈ। 


 Mukhtar AnsariMukhtar Ansari

ਦੂਜੇ ਪਾਸੇ ਸਿਹਤ ਵਿਭਾਗ ਦੀ ਟੀਮ ਨੇ ਬਾਕੀ ਲੋਕਾਂ ਦੇ ਸੈਂਪਲ ਵੀ ਲਏ ਸਨ। ਐਤਵਾਰ ਦੀ ਰਿਪੋਰਟ ਵਿੱਚ 291 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ। ਮੁਖ਼ਤਾਰ ਅੰਸਾਰੀ ਸਮੇਤ ਕਈ ਜੇਲ੍ਹ ਕੈਦੀ ਇਸ ਵਿੱਚ ਸੰਕਰਮਿਤ ਪਾਏ ਗਏ ਹਨ।

CoronaCorona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement