ਸਿੱਖਾਂ ਵਲੋਂ ਦਿੱਲੀ 'ਚ ਜਾਮਾ ਮਸਜਿਦ ਨੂੰ ਕੀਤਾ ਗਿਆ ਸੈਨੇਟਾਈਜ਼
Published : May 25, 2020, 4:04 am IST
Updated : May 25, 2020, 4:04 am IST
SHARE ARTICLE
File photo
File photo

ਸਿੱਖ ਭਾਈਚਾਰੇ ਵਲੋਂ ਦਿੱਲੀ ਵਿਚ ਜਾਮਾ ਮਸਜਿਦ ਨੂੰ ਸੈਨੇਟਾਈਜ਼ ਕੀਤਾ ਗਿਆ।

ਨਵੀਂ ਦਿੱਲੀ : ਸਿੱਖ ਭਾਈਚਾਰੇ ਵਲੋਂ ਦਿੱਲੀ ਵਿਚ ਜਾਮਾ ਮਸਜਿਦ ਨੂੰ ਸੈਨੇਟਾਈਜ਼ ਕੀਤਾ ਗਿਆ। ਈਦ ਦੇ ਮੌਕੇ ਭਾਈਚਾਰੇ ਦੀਆਂ ਬਹੁਤ ਸਾਰੀਆਂ ਅਜਿਹੀਆਂ ਨਿਰਸਵਾਰਥ ਅਤੇ ਨਿਸ਼ਕਾਮ ਸੇਵਾ ਦੀਆਂ ਉਦਾਹਰਨਾਂ ਮਿਲਦੀਆਂ ਹਨ। ਜਾਮਾ ਮਸਜਿਦ ਨੂੰ ਸੈਨੇਟਾਈਜ਼ ਕਰਨ ਮੌਕੇ ਕਈ ਸਿੱਖ ਜਥੇਬੰਦੀਆਂ ਮੌਜੂਦ ਸਨ।

File photoFile photo

ਇਕੱਠੀਆਂ ਹੋਈਆਂ ਸਮੂਹ ਸਿੱਖ ਜਥੇਬੰਦੀਆਂ ਨੇ ਕਿਹਾ ਅਸੀ ਸਾਰੇ ਇਕ ਹਾਂ ਅਤੇ ਇਹ ਭਾਈਚਾਰਕ ਸਾਂਝ ਪੂਰੇ ਦੇਸ਼ ਵਿਚ ਕਾਇਮ ਰਹੇਗੀ, ਜਿਸ ਕਾਰਨ ਦੇਸ਼ ਵਿਚ ਅਮਨ ਸ਼ਾਂਤੀ ਬਣੇ ਰਹੇਗੀ।ਸਿੱਖਾਂ ਵਲੋਂ ਕੀਤੇ ਇਸ ਉਪਰਾਲੇ ਦੀ ਮੁਸਲਮਾਨਾਂ ਅਤੇ ਕਈ ਧਾਰਮਕ ਸ਼ਖ਼ਸ਼ੀਅਤਾਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਸੇਵਾ ਕਰਨ ਵਾਲੇ ਸਿੱਖਾਂ ਦਾ ਸਨਮਾਨ ਵੀ ਕੀਤਾ ਗਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement