Rakesh Daultabad News: ਹਰਿਆਣਾ ਦੇ ਆਜ਼ਾਦ ਵਿਧਾਇਕ ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦਿਹਾਂਤ
Published : May 25, 2024, 1:23 pm IST
Updated : May 25, 2024, 1:23 pm IST
SHARE ARTICLE
Rakesh Daultabad death haryana News in punjabi
Rakesh Daultabad death haryana News in punjabi

Rakesh Daultabad News: ਬਾਦਸ਼ਾਹਪੁਰ ਤੋਂ ਸਨ ਆਜ਼ਾਦ ਵਿਧਾਇਕ

Rakesh Daultabad death haryana News in punjabi : ਹਰਿਆਣਾ ਦੇ ਬਾਦਸ਼ਾਹਪੁਰ ਤੋਂ ਆਜ਼ਾਦ ਵਿਧਾਇਕ ਰਾਕੇਸ਼ ਦੌਲਤਾਬਾਦ ਦਾ ਦਿਹਾਂਤ ਹੋ ਗਿਆ ਹੈ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਨੁਸਾਰ ਸ਼ਨੀਵਾਰ ਸਵੇਰੇ ਕਰੀਬ 10.30 ਵਜੇ ਉਸ ਦੀ ਮੌਤ ਹੋ ਗਈ। ਰਾਕੇਸ਼ ਦੌਲਤਾਬਾਦ, ਬਾਦਸ਼ਾਹਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ।

ਇਹ ਵੀ ਪੜ੍ਹੋ: Himachal Pradesh News: PM ਨਰਿੰਦਰ ਮੋਦੀ ਦੀ ਰੈਲੀ ਵਿਚ ਗਈ ਬੱਸ ਖੱਡ ਵਿਚ ਡਿੱਗੀ, ਡਰਾਈਵਰ ਦੀ ਹੋਈ ਮੌਤ 

ਰਾਕੇਸ਼ ਦੌਲਤਾਬਾਦ ਨੂੰ ਸਵੇਰੇ 10 ਵਜੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਰਾਕੇਸ਼ ਦੀ ਮੌਤ ਹੋ ਗਈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਪਾਲਮ ਵਿਹਾਰ ਮਨੀਪਾਲ ਹਸਪਤਾਲ ਵਿਚ ਆਖਰੀ ਸਾਹ ਲਏ। ਦੌਲਤਾਬਾਦ ਨੇ 2019 ਦੀਆਂ ਵਿਧਾਨ ਸਭਾ ਚੋਣਾਂ 'ਚ ਬਾਦਸ਼ਾਹਪੁਰ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਸਰਕਾਰ ਦਾ ਸਮਰਥਨ ਕੀਤਾ।

ਇਹ ਵੀ ਪੜ੍ਹੋ: Lucknow Retired IAS News: ਰਿਟਾਇਰਡ IAS ਦੇ ਘਰ 'ਚ ਹੋਈ ਲੁੱਟ-ਖੋਹ, ਵਿਰੋਧ ਕਰਨ 'ਤੇ ਪਤਨੀ ਦਾ ਕੀਤਾ ਕਤਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Rakesh Daultabad death News in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement