ਪਿਛਲੇ 24 ਘੰਟੇ 'ਚ ਦੇਸ਼ ਅੰਦਰ ਕਰੋਨਾ ਦੇ 16,922 ਨਵੇਂ ਮਾਮਲੇ ਦਰਜ਼, 418 ਮੌਤਾਂ
Published : Jun 25, 2020, 11:02 am IST
Updated : Jun 25, 2020, 11:02 am IST
SHARE ARTICLE
Covid19
Covid19

ਦੇਸ਼ ਵਿਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਜਿਸ ਦੇ ਤਹਿਤ ਪਿਛਲੇ 24 ਘੰਟੇ ਵਿਚ ਦੇਸ਼ ਅੰਦਰ ਕਰੋਨਾ ਵਾਇਰਸ ਦੇ 16,922 ਮਾਮਲੇ ਸਾਹਮਣੇ ਆਏ ਹਨ

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਜਿਸ ਦੇ ਤਹਿਤ ਪਿਛਲੇ 24 ਘੰਟੇ ਵਿਚ ਦੇਸ਼ ਅੰਦਰ ਕਰੋਨਾ ਵਾਇਰਸ ਦੇ 16,922 ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋਈ ਹੈ। ਉਧਰ ਤਾਜਾ ਅੰਕੜਿਆਂ ਤੋਂ ਬਾਅਦ ਦੇਸ਼ ਵਿਚ ਕਰੋਨਾ ਵਾਇਰਸ ਦੇ ਪੌਜਟਿਵ ਮਾਮਲਿਆਂ ਦੀ ਕੁੱਲ  ਗਿਣਤੀ 4,73,105 ਹੋ ਚੁੱਕੀ ਹੈ

Covid19Covid19

ਅਤੇ ਇਸ  ਦੇ ਨਾਲ ਹੀ ਪੂਰੇ ਦੇਸ਼ ਵਿਚ ਕਰੋਨਾ ਵਾਇਰਸ ਨਾਲ 14,894 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਭਾਰਤ ਵਿਚ ਇਸ ਵੇਲੇ 1,86,514 ਐਕਟਿਵ ਕੇਸ ਚੱਲ ਰਹੇ ਹਨ ਅਤੇ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਕੁੱਲ ਕੇਸਾਂ ਵਿਚੋਂ ਦੇਸ ਵਿਚ 2,71,697 ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਕਰੋਨਾ ਦੇ ਸ਼ੁਰੂਆਤੀ ਦੌਰ ਚ ਲਗਾਏ ਲੌਕਡਾਊਨ ਨਾਲ ਇਸ ਤਰ੍ਹਾਂ ਜਾਪਦਾ ਸੀ

Covid 19Covid 19

ਕਿ ਭਾਰਤ ਕਰੋਨਾ ਤੇ ਕਾਬੂ ਪਾਉਂਣ ਵਿਚ ਕਾਮਯਾਬ ਹੋ ਰਿਹਾ ਹੈ ਪਰ ਹੁਣ ਲੌਕਡਾਊਨ ਵਿਚ ਦਿੱਤੀਆਂ ਜਾ ਰਹੀਆਂ ਛੋਟਾਂ ਤੋਂ ਬਾਅਦ ਲਗਾਤਾਰ ਕਰੋਨਾ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਜਿਸ ਨਾਲ ਦੇਸ਼ ਭਰ ਦੀ ਜਨਤਾ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ।

COVID19 cases total cases rise to 308993COVID19 cases 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement