ਕਾਲਾ ਧਨ : ਵੀਰਭਦਰ ਸਿੰਘ ਦੇ ਮੁੰਡੇ ਨੂੰ 27 ਅਗੱਸਤ ਲਈ ਸੰਮਨ
Published : Jul 25, 2018, 2:26 am IST
Updated : Jul 25, 2018, 2:26 am IST
SHARE ARTICLE
Vikramaditya Singh
Vikramaditya Singh

ਦਿੱਲੀ ਦੀ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭਦਰ ਸਿੰਘ ਦੇ ਬੇਟੇ ਵਿਕਰਮਾਦਿਤਯ ਅਤੇ ਹੋਰਾਂ ਨੂੰ ਕਾਲੇ ਧਨ ਦੇ ਮਾਮਲੇ ਵਿਚ 27 ਅਗੱਸਤ............

ਨਵੀਂ ਦਿੱਲੀ  : ਦਿੱਲੀ ਦੀ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭਦਰ ਸਿੰਘ ਦੇ ਬੇਟੇ ਵਿਕਰਮਾਦਿਤਯ ਅਤੇ ਹੋਰਾਂ ਨੂੰ ਕਾਲੇ ਧਨ ਦੇ ਮਾਮਲੇ ਵਿਚ 27 ਅਗੱਸਤ ਤਕ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਕਾਲੇ ਧਨ ਦੇ ਮਾਮਲੇ ਵਿਚ ਵਿਕਰਮਾਦਿਤਯ ਵਿਰੁਧ 21 ਜੁਲਾਈ ਨੂੰ ਈਡੀ ਦੁਆਰਾ ਦਾਖ਼ਲ ਦੋਸ਼ਪੱਤਰ 'ਤੇ ਵਿਚਾਰ ਕੀਤਾ। ਇਸ ਮਾਮਲੇ ਵਿਚ ਵੀਰਭਦਰ ਸਿੰਘ ਵੀ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਤਾਰਾਨੀ ਇਨਫ਼ਰਾਸਟਰਕਚਰ ਦੇ ਪ੍ਰਬੰਧਕੀ ਨਿਰਦੇਸ਼ਕ ਵਾਕਮੁੱਲਾ ਚੰਦਰਸ਼ੇਖ਼ਰ ਅਤੇ ਰਾਮ ਪ੍ਰਕਾਸ਼ ਭਾਟੀਆ ਨਾਮ ਦਾ ਵਿਅਕਤੀ ਵੀ ਨਾਮਜ਼ਦ ਹੈ। 
ਈਡੀ ਨੇ 83 ਸਾਲਾ ਵੀਰਭਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ 62 ਸਾਲਾ ਪ੍ਰਤਿਭਾ ਸਿੰਘ ਤੋਂ ਇਲਾਵਾ ਯੂਨੀਵਰਸਲ ਐਸੋਸੀਏਟ ਦੇ ਮਾਲਕ ਚੁੰਨੀ ਲਾਲ ਚੌਹਾਨ, ਐਲਆਈਸੀ ਏਜੰਟ ਆਨੰਦ ਚੌਹਾਨ ਸਮੇਤ ਹੋ ਹੋਰਾਂ ਨੂੰ ਮੁਲਜ਼ਮ ਬਣਾਇਆ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement