ਕੁਲਗਾਮ 'ਚ ਹੋਈ ਮੁੱਠਭੇੜ ਦੌਰਾਨ ਇੱਕ ਅਤਿਵਾਦੀ ਢੇਰੀ 
Published : Jul 25, 2021, 9:07 am IST
Updated : Jul 25, 2021, 9:07 am IST
SHARE ARTICLE
 A militant group during an encounter in Kulgam
A militant group during an encounter in Kulgam

ਮੁਠਭੇੜ ਅਜੇ ਵੀ ਜਾਰੀ ਹੈ। 

ਸ੍ਰੀਨਗਰ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਹੋਈ ਮੁੱਠਭੇੜ ਦੌਰਾਨ  ਇੱਕ ਅਤਿਵਦੀ ਮਾਰਿਆ ਗਿਆ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਦੱਖਣ ਕਸ਼ਮੀਰ ਜ਼ਿਲ੍ਹੇ ਦੇ ਮੁਨੰਦ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲ ਜਦੋਂ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾ ਰਹੇ ਸਨ,  ਉਸ ਸਮੇਂ ਅਤਿਵਾਦੀਆਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ।  ਜਵਾਬੀ ਕਾਰਵਾਈ ਦੇ ਬਾਅਦ ਸ਼ੁਰੂ ਹੋਈ ਮੁੱਠਭੇੜ ਵਿਚ ਇੱਕ ਅਤਿਵਾਦੀ ਮਾਰਿਆ ਗਿਆ। ਮੁਠਭੇੜ ਅਜੇ ਵੀ ਜਾਰੀ ਹੈ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement