ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ
Published : Jul 25, 2023, 12:15 pm IST
Updated : Jul 25, 2023, 12:15 pm IST
SHARE ARTICLE
representable photo
representable photo

13 ਅਗਸਤ ਤਕ ਜਾਰੀ ਰਹੇਗੀ ਰਜਿਸਟ੍ਰੇਸ਼ਨ ਮੁਹਿੰਮ

 


ਚੰਡੀਗੜ੍ਹ, 24 ਜੁਲਾਈ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ,2023 ਤੋਂ ਆਰੰਭ ਕੀਤੀ ਜਾ ਰਹੀ ਹੈ। ਇਹ ਰਜਿਸਟ੍ਰੇਸ਼ਨ 17 ਅਗਸਤ, 2023 ਤੱਕ ਜਾਰੀ ਰਹੇਗੀ ਅਤੇ 13 ਅਕਤੂਬਰ, 2023 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 27 ਜੂਨ, 2003 ਤੋਂ 27 ਦਸੰਬਰ 2006(ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ।
ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement