'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕੱਲ੍ਹ ਦਾ ਪੰਜਾਬ ਦੌਰਾ ਰੱਦ 
Published : Sep 25, 2021, 10:56 am IST
Updated : Sep 25, 2021, 10:56 am IST
SHARE ARTICLE
Arvind Kejriwal
Arvind Kejriwal

ਇਹ ਦੌਰਾ ਕਿਉਂ ਰੱਦ ਹੋਇਆ ਹੈ ਇਸ ਬਾਰੇ ਅਜੇ ਕੁੱਝ ਪਤਾ ਨਹੀਂ ਲੱਗਾ। 

 

ਨਵੀਂ ਦਿੱਲੀ -  'ਆਮ ਆਦਮੀ ਪਾਰਟੀ' (ਆਪ) ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕੱਲ੍ਹ ਪੰਜਾਬ ਆਉਣ ਦਾ ਦੌਰਾ ਰੱਦ ਹੋ ਗਿਆ ਹੈ ਪਰ ਇਹ ਦੌਰਾ ਕਿਸ ਕਾਰਨ ਕਰ ਕੇ ਰੱਦ ਹੋਇਆ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

ਦੱਸ ਦਈਏ ਕਿ ਅੱਜ ਸਵੇਰੇ ਹੀ ਇਹ ਖ਼ਬਰ ਸਾਹਮਣੇ ਆਈ ਸੀ ਕਿ ਅਰਵਿੰਦ ਕੇਜਰੀਵਾਲ ਕੱਲ੍ਹ ਐਤਵਾਰ ਨੂੰ ਪੰਜਾਬ ਪਹੁੰਚ ਰਹੇ ਹਨ ਤੇ ਉਹ ਕਈ ਵੱਡੇ ਐਲਾਨ ਕਰ ਸਕਦੇ ਹਨ। ਖ਼ਬਰ ਇਹ ਵੀ ਸਾਹਮਣੇ ਆਈ ਸੀ ਕਿ ਅਦਾਕਾਰ ਸੋਨੀਆ ਮਾਨ ਵੀ ਕੱਲ੍ਹ ਆਪ 'ਚ ਸਾਮਲ ਹੋ ਸਕਦੀ ਸੀ ਪਰ ਹੁਣ ਅਰਵਿੰਦਰ ਕੇਜਰੀਵਾਲ ਦਾ ਦੌਰਾ ਰੱਦ ਹੋ ਗਿਆ ਹੈ ਪਰ ਇਹ ਦੌਰਾ ਕਿਉਂ ਰੱਦ ਹੋਇਆ ਹੈ ਇਸ ਬਾਰੇ ਅਜੇ ਕੁੱਝ ਪਤਾ ਨਹੀਂ ਲੱਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement