ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਲਿਸਟ ਫਾਈਨਲ, ਇਹਨਾਂ 5 ਪੰਜ ਮੰਤਰੀਆਂ ਦੀ ਹੋਈ ਛੁੱਟੀ
Published : Sep 25, 2021, 2:05 pm IST
Updated : Sep 25, 2021, 2:27 pm IST
SHARE ARTICLE
Charanjit Singh Channi
Charanjit Singh Channi

ਨਵੇਂ ਮੰਤਰੀ ਮੰਡਲ ਵਿੱਚ 7 ਨਵੇਂ ਮੰਤਰੀ ਕੀਤੇ ਸ਼ਾਮਲ

 

 ਚੰਡੀਗੜ੍ਹ: ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਸੂਚੀ ਫਾਈਨਲ ਹੋ ਗਈ ਹੈ। ਅਮਰਿੰਦਰ ਸਿੰਘ ਦੇ ਕਰੀਬੀ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 8 ਮੰਤਰੀ ਵਾਪਸ ਪਰਤੇ ਹਨ। ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਵਿੱਚ 7 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। 

Charanjit Singh ChanniCharanjit Singh Channi

 

ਇਹਨਾਂ 5 ਮੰਤਰੀਆਂ ਦੀ ਹੋਈ ਛੁੱਟੀ
ਸਾਧੂ ਸਿੰਘ ਧਰਮਸੋਤ, ਬਲਵੀਰ ਸਿੱਧੂ, ਰਾਣਾ ਗੁਰਮੀਤ ਸੋਢੀ, ਗੁਰਪ੍ਰੀਤ ਕਾਂਗੜ ਅਤੇ ਸੁੰਦਰ ਸ਼ਾਮ ਅਰੋੜਾ ਨੂੰ ਨਵੇਂ ਮੰਤਰੀ ਮੰਡਲ ਵਿੱਚ ਜਗ੍ਹਾ ਨਹੀਂ ਮਿਲੀ ਹੈ। ਇਨ੍ਹਾਂ ਵਿੱਚੋਂ ਸਾਧੂ ਸਿੰਘ ਧਰਮਸੋਤ ਉੱਤੇ ਪੋਸਟ -ਮੈਟ੍ਰਿਕ ਘੁਟਾਲੇ ਦਾ ਦੋਸ਼ ਸੀ।  

 

Balbir Singh SidhuBalbir Singh Sidhu

ਰਾਣਾ ਸੋਢੀ ਨੇ ਸਿੱਧੂ ਖੇਮੇ ਦੀ ਬਗਾਵਤ ਤੋਂ ਬਾਅਦ ਕੈਪਟਨ ਦੇ ਸ਼ਕਤੀ ਪ੍ਰਦਰਸ਼ਨ ਲਈ ਰਾਤ ਦਾ ਖਾਣਾ ਖਵਾਇਆ ਸੀ। ਕਾਂਗੜ 'ਤੇ ਉਨ੍ਹਾਂ ਦੇ ਜਵਾਈ ਨੂੰ ਸਰਕਾਰੀ ਨੌਕਰੀ ਮਿਲਣ ਤੋਂ ਬਾਅਦ ਹਮਲੇ ਹੋ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement