ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਅਦਾਲਤ ਵਿਚ ਪੇਸ਼ ਹੋਏ CM ਕੇਜਰੀਵਾਲ
Published : Oct 25, 2021, 3:17 pm IST
Updated : Oct 25, 2021, 3:17 pm IST
SHARE ARTICLE
Arvind Kejriwal
Arvind Kejriwal

ਅਦਾਲਤ 'ਚ ਪੇਸ਼ੀ ਦੌਰਾਨ ਸੁਰੱਖਿਆ ਵਿਵਸਥਾ ਸੀ ਬੇਹੱਦ ਸਖਤ

 

 ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਦੁਪਹਿਰ ਨੂੰ ਸੁਲਤਾਨਪੁਰ ਸਥਿਤ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਪੇਸ਼ ਹੋਏ। ਸੀਐਮ ਕੇਜਰੀਵਾਲ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਇੱਥੋਂ ਦੀ ਅਦਾਲਤ 'ਚੋਂ ਨਿਕਲਣ ਤੋਂ ਬਾਅਦ ਕੇਜਰੀਵਾਲ ਅਯੁੱਧਿਆ 'ਚ ਦਰਸ਼ਨ-ਪੂਜਾ ਲਈ ਰਵਾਨਾ ਹੋ ਗਏ।

 

 

ਦਰਅਸਲ, 2014 ਦੀਆਂ ਲੋਕ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਖਿਲਾਫ ਅਮੇਠੀ ਜ਼ਿਲ੍ਹੇ ਦੇ ਗੌਰੀਗੰਜ ਅਤੇ ਮੁਸਾਫਿਰਖਾਨਾ ਥਾਣਿਆਂ ਵਿੱਚ ਕੇਸ ਦਰਜ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੁਮਾਰ ਵਿਸ਼ਵਾਸ ਦੇ ਚੋਣ ਪ੍ਰਚਾਰ ਲਈ ਆਏ ਸਨ।

 

photoArvind Kejriwal

ਬਿਨਾਂ ਇਜਾਜ਼ਤ ਮੀਟਿੰਗ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਹੈ, ਅਦਾਲਤ ਵਿੱਚ ਉਹਨਾਂ ਦੀ ਪੇਸ਼ੀ 'ਤੇ ਪੁਲਿਸ ਨੇ ਸੁਰੱਖਿਆ ਲਈ ਅਦਾਲਤ ਦਾ ਦਰਵਾਜ਼ਾ ਬੰਦ ਕਰ ਦਿੱਤਾ। ਜੱਜ ਪੀਕੇ ਜਯੰਤ ਨੇ ਮਾਮਲੇ ਦੀ ਸੁਣਵਾਈ ਕੀਤੀ। ਅਰਵਿੰਦ ਕੇਜਰੀਵਾਲ ਦੀ ਅਦਾਲਤ 'ਚ ਪੇਸ਼ੀ ਦੌਰਾਨ ਸੁਰੱਖਿਆ ਵਿਵਸਥਾ ਬੇਹੱਦ ਸਖਤ ਸੀ। ਸਿਵਲ ਇਮਾਰਤ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement