Delhi News : ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਕੀਤੀ ਰੱਦ
Big Decision of Delhi Sikh Gurdwara Management Committee Latest News in Punjabi ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿਤਾ ਹੈ।
ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਲੋਂ ਤਿੰਨ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ ਹੈ।
(For more news apart from Big Decision of Delhi Sikh Gurdwara Management Committee Latest News in Punjabi stay tuned to Rozana Spokesman.)
