ਦਿੱਲੀ ਪੁਲਿਸ ਵਲੋਂ ਕਿਸਾਨ ਪ੍ਰਦਰਸ਼ਨ ਕਰਨ ਦੀਆਂ ਬੇਨਤੀਆਂ ਰੱਦ
Published : Nov 25, 2020, 10:37 pm IST
Updated : Nov 25, 2020, 10:38 pm IST
SHARE ARTICLE
Dehli police
Dehli police

‘ਦਿੱਲੀ ਚੱਲੋ’ ਮਾਰਚ ਸਬੰਧੀ ਦਿੱਲੀ ਪੁਲਿਸ ਪ੍ਰਸ਼ਾਸਨ ਨੂੰ ਰਾਸ਼ਟਰੀ ਰਾਜਧਾਨੀ ਵਿਚ ਪ੍ਰਦਰਸ਼ਨ ਕਰਨ ਲਈ ਬੇਨਤੀ ਕੀਤੀ ਸੀ

ਦਿੱਲੀ : ਕਿਸਾਨ ਜਥੇਬੰਦੀਆਂ ਨੇ 26 ਅਤੇ 27 ਨਵੰਬਰ ਨੂੰ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁਧ ਕੱਢੇ ਜਾ ਰਹੇ ‘ਦਿੱਲੀ ਚੱਲੋ’ ਮਾਰਚ ਸਬੰਧੀ ਦਿੱਲੀ ਪੁਲਿਸ ਪ੍ਰਸ਼ਾਸਨ ਨੂੰ ਰਾਸ਼ਟਰੀ ਰਾਜਧਾਨੀ ਵਿਚ ਪ੍ਰਦਰਸ਼ਨ ਕਰਨ ਲਈ ਬੇਨਤੀ ਕੀਤੀ ਸੀ ਪਰ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਕੋਵਿਡ 19 ਕਾਰਨ ਕਿਸਾਨਾਂ ਵਲੋਂ ਪ੍ਰਦਰਸ਼ਨ ਕਰਨ ਲਈ ਦਿਤੀਆਂ ਗਈਆਂ ਸਾਰੀਆਂ ਬੇਨਤੀਆਂ ਰੱਦ ਕਰ ਦਿਤੀਆਂ ਗਈਆਂ ਹਨ।

Farmers ProtestFarmers Protestਦਿੱਲੀ ਪੁਲਿਸ ਨੇ ਕਿਹਾ ਹੈ ਕਿ ਕੋਵਿਡ ਕਾਰਨ ਇਥੇ ਕੋਈ ਵੀ ਇਕੱਠ ਕਰਨ ਦੀ ਆਗਿਆ ਨਹੀਂ ਦਿਤੀ ਜਾਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।

Farmers ProtestFarmers Protestਗ਼ੌਰਤਲਬ ਹੈ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ, ਅਖਿਲ ਭਾਰਤੀ ਸੰਘਰਸ਼ ਤਾਲਮੇਲ ਕਮੇਟੀ ਅਤੇ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਵੱਖ ਵੱਖ ਧੜਿਆਂ ਨੇ ਹੱਥ ਮਿਲਾਇਆ ਹੈ ਅਤੇ ਇਕ ਸਾਂਝੇ ਕਿਸਾਨ ਮੋਰਚੇ ਦਾ ਗਠਨ ਕੀਤਾ ਹੈ। ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਨੂੰ 500 ਤੋਂ ਜ਼ਿਆਦਾ ਕਿਸਾਨ ਜਥੇਬੰਦੀਆਂ ਦਾ ਸਮਰਥਨ  ਹਾਸਲ ਹੈ। ਮੋਰਚੇ ਦੇ ਸੰਭਾਲਣ ਅਤੇ ਤਾਲਮੇਲ ਬਣਾਉਣ ਲਈ 7 ਮੈਂਬਰੀ ਕਮੇਟੀ ਵੀ ਬਣਾਈ ਗਈ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement