ਪੀਐਮ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ‘ਤੇ ਅਧਾਰਤ ਕਿਤਾਬ ਜਾਰੀ ਕੀਤੀ
Published : Nov 25, 2020, 4:56 pm IST
Updated : Nov 25, 2020, 4:56 pm IST
SHARE ARTICLE
PM Modi Released a book on the life and ideals of Sri Guru Nanak Dev Ji
PM Modi Released a book on the life and ideals of Sri Guru Nanak Dev Ji

ਚੰਡੀਗੜ੍ਹ ਦੇ ਰਹਿਣ ਵਾਲੇ ਕਿਰਪਾਲ ਸਿੰਘ ਵੱਲੋਂ ਲਿਖੀ ਗਈ ਹੈ ਕਿਤਾਬ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ‘ਤੇ ਅਧਾਰਤ ਇਕ ਕਿਤਾਬ ਜਾਰੀ ਕੀਤੀ। ਇਹ ਕਿਤਾਬ ਚੰਡੀਗੜ੍ਹ ਦੇ ਰਹਿਣ ਵਾਲੇ ਕਿਰਪਾਲ ਸਿੰਘ ਜੀ ਦੁਆਰਾ ਲਿਖੀ ਗਈ ਹੈ ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਬੰਧੀ ਅਪਣੇ ਟਵਿਟਰ ਅਕਾਊਂਟ 'ਤੇ ਜਾਣਕਾਰੀ  ਸਾਂਝੀ ਕੀਤੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement