ਫਰਾਂਸ 'ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ 31 ਪ੍ਰਵਾਸੀਆਂ ਦੀ ਮੌਤ
Published : Nov 25, 2021, 12:23 pm IST
Updated : Nov 25, 2021, 12:23 pm IST
SHARE ARTICLE
Major accident in France
Major accident in France

'ਫਰਾਂਸ ਦੀ ਪੁਲਿਸ ਮੁਤਾਬਕ ਇਹ ਪ੍ਰਵਾਸੀ ਸਮੁੰਦਰੀ ਰਸਤੇ ਰਾਹੀਂ ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ ਕਰ ਰਹੇ ਸਨ'

 

ਫਰਾਂਸ ਵਿੱਚ ਇੱਕ ਵੱਡਾ ਹਾਦਸਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸਮੁੰਦਰ ਦੇ ਰਸਤੇ ਬ੍ਰਿਟੇਨ ਜਾਣ ਦੀ ਕੋਸ਼ਿਸ਼ ਕਰ ਰਹੀ ਕਿਸ਼ਤੀ ਸਮੁੰਦਰ ਦੇ ਵਿਚਕਾਰ ਡੁੱਬ ਗਈ। ਇਸ ਹਾਦਸੇ 'ਚ ਕਰੀਬ 31 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਫਰਾਂਸ ਦੀ ਪੁਲਿਸ ਮੁਤਾਬਕ ਇਹ ਪ੍ਰਵਾਸੀ ਸਮੁੰਦਰੀ ਰਸਤੇ ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਉਦੋਂ ਇਹ ਹਾਦਸਾ ਵਾਪਰਿਆ।

 

Major accident in FranceMajor accident in France

 

ਗ੍ਰਹਿ ਮੰਤਰੀ ਗੇਰਾਲਡ ਡੋਰਮੈਨ ਨੇ ਦੱਸਿਆ ਕਿ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕਿਸ਼ਤੀ 'ਤੇ 34 ਲੋਕ ਸਵਾਰ ਸਨ। ਅਧਿਕਾਰੀਆਂ ਨੇ ਇਨ੍ਹਾਂ ਵਿੱਚੋਂ 31 ਦੀਆਂ ਲਾਸ਼ਾਂ ਲੱਭ ਲਈਆਂ ਹਨ ਅਤੇ ਦੋ ਲੋਕ ਬਚਾ ਲਏ ਹਨ। ਇੱਕ ਵਿਅਕਤੀ ਅਜੇ ਵੀ ਲਾਪਤਾ ਹੈ। ਇਸ ਨੂੰ ਸਭ ਤੋਂ ਵੱਡੀ ਤ੍ਰਾਸਦੀ ਦੱਸਦੇ ਹੋਏ ਫਰਾਂਸ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਬੁੱਧਵਾਰ ਨੂੰ ਇਸ ਹਾਦਸੇ 'ਚ ਬ੍ਰਿਟੇਨ ਜਾ ਰਹੇ ਘੱਟੋ-ਘੱਟ 31 ਪ੍ਰਵਾਸੀਆਂ ਦੀ ਮੌਤ ਹੋ ਗਈ।

 

 

Major accident in FranceMajor accident in France

 

ਉਸ ਦੀ ਕਿਸ਼ਤੀ ਇੰਗਲਿਸ਼ ਚੈਨਲ ਵਿੱਚ ਡੁੱਬ ਗਈ। ਇਸ ਹਾਦਸੇ 'ਚ ਬਚੇ ਲੋਕਾਂ ਨੂੰ ਲੱਭਣ ਲਈ ਫਰਾਂਸ ਅਤੇ ਬ੍ਰਿਟੇਨ ਵੱਲੋਂ ਸਾਂਝਾ ਬਚਾਅ ਮੁਹਿੰਮ ਚਲਾਈ ਗਈ, ਜੋ ਬੁੱਧਵਾਰ ਸ਼ਾਮ ਤੱਕ ਜਾਰੀ ਰਹੀ। ਇੰਗਲਿਸ਼ ਚੈਨਲ 'ਚ ਇਸ ਨੂੰ ਹੁਣ ਤੱਕ ਦਾ ਸਭ ਤੋਂ ਘਾਤਕ ਦਿਨ ਦੱਸਿਆ ਜਾ ਰਿਹਾ ਹੈ। 

 

Major accident in FranceMajor accident in France

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement