Dhankhar-Kharge in Rajya Sabha: ਰਾਜ ਸਭਾ 'ਚ ਜਗਦੀਪ ਧਨਖੜ ਅਤੇ ਮਲਿਕਾਰਜੁਨ ਹੋਏ ਆਹਮੋ-ਸਾਹਮਣੇ
Published : Nov 25, 2024, 2:29 pm IST
Updated : Nov 25, 2024, 2:29 pm IST
SHARE ARTICLE
Jagdeep Dhankhar and Mallikarjun came face to face in the Rajya Sabha
Jagdeep Dhankhar and Mallikarjun came face to face in the Rajya Sabha

Dhankhar-Kharge in Rajya Sabha: ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 27 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ।

 

Dhankhar-Kharge in Rajya Sabha: ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾ ਦਿਨ ਸੀ। ਰਾਜ ਸਭਾ 'ਚ ਚੇਅਰਮੈਨ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵਿਚਾਲੇ ਬਹਿਸ ਹੋਈ। ਦਰਅਸਲ ਧਨਖੜ ਨੇ ਖੜਗੇ ਨੂੰ ਕਿਹਾ ਕਿ ਸਾਡਾ ਸੰਵਿਧਾਨ 75 ਸਾਲ ਪੂਰੇ ਕਰ ਰਿਹਾ ਹੈ। ਉਮੀਦ ਹੈ ਕਿ ਤੁਸੀਂ ਇਸ ਦੀ ਮਰਿਆਦਾ ਬਣਾ ਕੇ ਰੱਖੋਗੇ।

ਇਸ 'ਤੇ ਖੜਗੇ ਨੇ ਜਵਾਬ ਦਿੱਤਾ ਕਿ ਇਨ੍ਹਾਂ 75 ਸਾਲਾਂ 'ਚ ਮੇਰਾ ਯੋਗਦਾਨ ਵੀ 54 ਸਾਲ ਦਾ ਹੈ। ਇਸ ਲਈ ਮੈਨੂੰ ਨਾ ਸਿਖਾਓ। ਇਸ 'ਤੇ ਧਨਖੜ ਨੇ ਕਿਹਾ, ਮੈਂ ਤੁਹਾਡੀ ਬਹੁਤ ਇੱਜ਼ਤ ਕਰਦਾ ਹਾਂ ਅਤੇ ਤੁਸੀਂ ਇਹ ਕਹਿ ਰਹੇ ਹੋ। ਮੈਂ ਦੁਖੀ ਹਾਂ। ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 27 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ।

ਦੂਜੇ ਪਾਸੇ ਲੋਕ ਸਭਾ ਦੀ ਕਾਰਵਾਈ ਵੀ ਪੂਰੀ ਨਹੀਂ ਹੋ ਸਕੀ। ਵਿਰੋਧੀ ਨੇਤਾ ਅਡਾਨੀ ਮੁੱਦੇ 'ਤੇ ਹੰਗਾਮਾ ਕਰਦੇ ਰਹੇ। ਸਦਨ ਦੀ ਕਾਰਵਾਈ 27 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ।

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement