Haryana News : ਅਮਰੀਕਾ 'ਚ ਵਾਪਰੇ ਸੜਕ ਹਾਦਸੇ ਵਿਚ ਨੌਜਵਾਨ ਦੀ ਹੋਈ ਮੌਤ

By : GAGANDEEP

Published : Dec 25, 2023, 8:17 am IST
Updated : Dec 25, 2023, 4:06 pm IST
SHARE ARTICLE
A young man died in a road accident in America news in punjabi
A young man died in a road accident in America news in punjabi

Haryana News : ਡੇਢ ਸਾਲ ਪਹਿਲਾਂ ਹੀ ਵਰਕ ਪਰਮਿਟ ‘ਤੇ ਗਿਆ ਸੀ ਵਿਦੇਸ਼ ਗਿਆ

 A young man died in a road accident in America news in punjabi : ਵਿਦੇਸ਼ ਤੋਂ ਹਰ ਰੋਜ਼ ਭਾਰਤੀਆਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ  ਹਨ। ਅਜਿਹੀ ਹੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇਥੇ ਟੈਕਸਸ 'ਚ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਤਿਨ ਮਿੱਤਰ (30) ਵਾਸੀ ਪਿੰਡ ਕੋਹੜ ਕਰਨਾਲ, ਹਰਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: New Zealand News: ਨਿਊਜ਼ੀਲੈਂਡ ਦੀ ਧਰਤੀ 'ਤੇ ਪਹਿਲਾ ਧਾਰਮਕ ਬਗ਼ੀਚਾ ਜਿਸ ’ਚ ਬਾਬੇ ਨਾਨਕ ਦੀ ਯਾਦਗਾਰ ਬਣਾਈ ਗਈ 

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ। ਹੁਣ ਨਵੇਂ ਸਾਲ ‘ਤੇ ਕੰਪਨੀ ਦਾ ਡਾਇਰੈਕਟਰ ਬਣਨ ਵਾਲਾ ਸੀ। ਮੌਜੂਦਾ ਸਮੇਂ ਉਹ ਕੰਪਨੀ ਵਿਚ ਮੈਨੇਜਰ ਦੇ ਅਹੁਦੇ ‘ਤੇ ਤਾਇਨਾਤ ਸੀ।

ਇਹ ਵੀ ਪੜ੍ਹੋ: Samana Accident: ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ, ਤਿੰਨ ਨੌਜਵਾਨਾਂ ਦੀ ਹੋਈ ਮੌਤ

ਪੁੱਤਰ ਦੀ ਮੌਤ ਦੀ ਸੂਚਨਾ ਦੇ ਬਾਅਦ ਪੂਰੇ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਨੂੰ ਐਤਵਾਰ ਸਵੇਰੇ ਲਗਭਗ 6 ਵਜੇ ਅਮਰੀਕਾ ਤੋਂ ਫੋਨ ਆਇਆ ਕਿ ਨਿਤਿਨ ਦੀ ਗੱਡੀ ਟੈਕਸਾਸ ਸ਼ਹਿਰ ਵਿਚ ਦਰੱਖਤ ਨਾਲ ਟਕਰਾਉਣ ਦੇ ਬਾਅਦ ਪਲਟ ਗਈ> ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

(For more news apart from A young man died in a road accident in America news in punjabi , stay tuned to Rozana Spokesman)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement