72 ਵੇਂ ਗਣਤੰਤਰ ਦਿਵਸ ਦੀ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ
Published : Jan 26, 2021, 8:08 am IST
Updated : Jan 26, 2021, 8:09 am IST
SHARE ARTICLE
PM MODI
PM MODI

ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ..ਜੈ ਹਿੰਦ!"

ਨਵੀਂ ਦਿੱਲੀ- ਅੱਜ ਪੂਰੇ ਦੇਸ਼ ਭਰ 'ਚ  72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ 72ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਵਧਾਈ ਦਿੰਦਿਆਂ ਟਵੀਟ ਤੇ ਪੀਐਮ ਮੋਦੀ ਨੇ ਕਿਹਾ," ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ..ਜੈ ਹਿੰਦ!"

modimodi

ਦੱਸਣਯੋਗ ਹੈ ਕਿ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਅਤੇ 26 ਜਨਵਰੀ 1950 ਨੂੰ ਇਸ ਦਾ ਸੰਵਿਧਾਨ ਲਾਗੂ ਹੋਇਆ ਸੀ।  ਗਣਤੰਤਰ ਦਿਵਸ 'ਤੇ ਦੇਸ਼ ਦੀ ਸੈਨਿਕ ਤਾਕਤ ਅਤੇ  ਸਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਇਕ ਪਰੇਡ ਦਾ ਆਯੋਜਨ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement