
ਸੁਪਰੀਮ ਕੋਰਟ ਵਿਚ ਅਯੁੱਧਿਆ ਰਾਮ ਜਨਮਭੂਮੀ ਬਾਬਰੀ ਮਸਜਿਦ ਜ਼ਮੀਨ ਵਿਵਾਦ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ...
ਨਵੀ ਦਿੱਲੀ : ਸੁਪਰੀਮ ਕੋਰਟ ਵਿਚ ਅਯੁੱਧਿਆ ਰਾਮ ਜਨਮਭੂਮੀ ਬਾਬਰੀ ਮਸਜਿਦ ਜ਼ਮੀਨ ਵਿਵਾਦ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਇਸ ਕੇਸ ਦੀ ਸੁਣਵਾਈ ਪੰਜ ਜੰਜਾ ਦੀ ਸੰਵਿਧਾਨਿਕ ਬੈਂਚ,ਜਿਸ ਵਿਚ ਚੀਫ ਜਸਟਿਸ ਰੰਜਨ ਗਗੋਈ ਅਤੇ ਜਸਟਿਸ ਐੱਸ.ਏ.ਬੋਬੜੇ, ਡੀ.ਵਾਈ.ਚੰਦਰਚੂੜ, ਅਸ਼ੋਕ ਭੂਸ਼ਣ ਅਤੇ ਐੱਸ.ਅਬਦੁਲ ਨਜ਼ੀਰ ਸ਼ਾਮਲ ਹਨ,ਵਲੋਂ ਕੀਤੀ ਜਾਵੇਗੀ।
-ਪੀਟੀਆਈ