ਜੰਮੂ-ਕਸ਼ਮੀਰ ‘’ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ ਵੱਡੀ ਮਾਤਰਾ ’ਚ ਅਸਲਾ ਬਰਾਮਦ
Published : Feb 26, 2021, 7:49 pm IST
Updated : Feb 26, 2021, 7:49 pm IST
SHARE ARTICLE
Indian Army
Indian Army

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਦੇ ਹੱਥ ਇਕ ਵੱਡੀ ਕਾਮਯਾਬੀ ਲੱਗੀ ਹੈ...

ਸ਼੍ਰੀਨਗਰ: ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਦੇ ਹੱਥ ਇਕ ਵੱਡੀ ਕਾਮਯਾਬੀ ਲੱਗੀ ਹੈ। ਇਕ ਸੰਯੁਕਤ ਅਪਰੇਸ਼ਨ ਦੇ ਦੌਰਾਨ ਜੰਮੂ-ਕਸ਼ਮੀਰ ਵਿਚ ਅਤਿਵਾਦੀ ਟਿਕਾਣਿਆਂ ਦਾ ਪਰਦਾਫਾਸ਼ ਹੋ ਗਿਆ ਹੈ।

AmmunitionAmmunition

ਇਹ ਸੰਯੁਕਤ ਅਪਰੇਸ਼ਨ ਭਾਰਤੀ ਫ਼ੌਜ, ਸੀਆਰਪੀਐਫ਼ ਅਤੇ ਪੁਲਿਸ ਨੇ ਮਿਲਕੇ ਚਲਾਇਆ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਅਪਰੇਸ਼ਨ ਅਤਿਵਾਦੀਆਂ ਦੇ ਸੁਰੱਖਿਆ ਬਲਾਂ ਉਤੇ ਗੋਲੀਬਾਰੀ ਤੋਂ ਸ਼ੁਰੂ ਹੋਇਆ ਸੀ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਉਤੇ ਗ੍ਰਨੇਡ ਨਾਲ ਵੀ ਹਮਲਾ ਕੀਤਾ ਸੀ।

AmmunitionAmmunition

ਇਨ੍ਹਾਂ ਦੇ ਟਿਕਾਣਿਆਂ ਤੋਂ ਵੱਡੀ ਮਾਤਰਾ ਵਿਚ ਅਸਲਾ ਏ.ਕੇ 47 ਰਾਈਫ਼ਲ, 2 ਮੈਗਜੀਨ, 150 ਕਾਰਤੂਸ, ਇਕ ਰਾਕੇਟ ਲਾਂਚਰ, 16 ਯੂਬੀਜੀਐਲ ਗ੍ਰਨੇਡ, 4 ਹੈਂਡ ਗ੍ਰਨੇਡ ਅਤੇ 2 ਰੇਡੀਓ ਸੈੱਟ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement