
ਭਾਜਪਾ ਪ੍ਰਧਾਨ ਅੰਮਿਤ ਸ਼ਾਹ ਨੇ ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ (ਯੂ) ਦੇ ਪ੍ਰਧਾਨ ਨਿਤਿਸ਼ ਕੁਮਾਰ ਨੂੰ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) 'ਚ ਸ਼ਾਮਲ ਹੋਣ
ਭਾਜਪਾ ਪ੍ਰਧਾਨ ਅੰਮਿਤ ਸ਼ਾਹ ਨੇ ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ (ਯੂ) ਦੇ ਪ੍ਰਧਾਨ ਨਿਤਿਸ਼ ਕੁਮਾਰ ਨੂੰ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਜੇ.ਡੀ.ਯੂ. ਦੀ 19 ਅਗਸਤ ਨੂੰ ਪਟਨਾ 'ਚ ਕੌਮੀ ਕਾਰਜਕਾਰਨੀ ਦੀ ਬੈਠਕ ਹੋਣ ਜਾ ਰਹੀ ਹੈ, ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਪਾਰਟੀ ਸ਼ਾਹ ਦੇ ਪ੍ਰਸਤਾਵ 'ਤੇ ਫ਼ੈਸਲਾ ਲੈ ਕੇ ਨਰਿੰਦਰ ਮੋਦੀ ਦੀ ਕੈਬਨਿਟ ਵਿਚ ਸ਼ਾਮਲ ਹੋ ਸਕਦੀ ਹੈ।