ਏਲਨਾਬਾਦ ਨੂੰ ਮਿਲੇਗੀ ਬੇਸਹਾਰਾ ਪਸ਼ੂਆਂ ਤੋਂ ਰਾਹਤ
Published : Aug 12, 2017, 5:47 pm IST
Updated : Mar 26, 2018, 12:43 pm IST
SHARE ARTICLE
Elanabad
Elanabad

ਸ਼ਹਿਰ ਵਿਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲਣ ਦੀ ਉਮੀਦ ਹੋ ਗਈ ਹੈ। ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਜਲਦੀ ਸ਼ਹਿਰ ਵਿਚ ਫਿਰਦੇ ਬੇਸਹਾਰਾ..

 

ਏਲਨਾਬਾਦ, 12 ਅਗੱਸਤ (ਪਰਦੀਪ ਧੁੰਨਾ ਚੂਹੜਚੱਕ): ਸ਼ਹਿਰ ਵਿਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲਣ ਦੀ ਉਮੀਦ ਹੋ ਗਈ ਹੈ। ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਜਲਦੀ ਸ਼ਹਿਰ ਵਿਚ ਫਿਰਦੇ ਬੇਸਹਾਰਾ ਪਸ਼ੂਆਂ ਨੂੰ ਫੜ੍ਹ ਕੇ ਨੰਦੀਸ਼ਾਲਾ ਵਿਚ ਰੱਖਿਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਪ ਮੰਡਲ ਅਧਿਕਾਰੀ ਵਜਿੰਦਰ ਸਿੰਘ ਨੇ ਦੱਸਿਆ ਸੜਕਾਂ ਤੇ ਘੁੰਮ ਰਹੇ ਆਵਾਰਾਂ ਪਸ਼ੂਆਂ ਦੇ ਕਾਰਨ ਹੋ ਰਹੀਆਂ ਸੜਕ ਦੁਰਘਟਨਾਵਾਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਰੇਲਵੇ ਪਾਰ ਹੁੱਡਾ ਵਿਚ ਨੰਦੀਸ਼ਾਲਾ ਬਣਾਕੇ ਬੇਸਹਾਰਾਂ ਪਸ਼ੂਆਂ ਨੂੰ ਉਸ ਨੰਦੀਸ਼ਾਲਾ ਵਿਚ ਰੱਖਿਆ ਜਾਵੇਗਾ ਨੰਦੀਸ਼ਾਲਾਂ ਦਾ ਕੰਮ ਸਹੀ ਢੰਗ ਨਾਲ ਚਲਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
   ਜਿਸ ਦੇ ਸਰਪ੍ਰਸਤ ਭਾਰਤ ਮੁਨੀ ਪ੍ਰਧਾਨ ਰਵਿੰਦਰ ਕੁਮਾਰ ਲੱਢਾ,ਉਪ ਪ੍ਰਧਾਨ ਰੂਪ ਰਾਮ ਜੈਪਾਲ, ਸਕੱਤਰ ਡਾਕਟਰ ਐਨ ਆਰ ਸਿੱਧੂ, ਅਜੇ ਬਾਨਾ, ਭੋਜਾ ਰਾਮ ਮਹਿਤਾ, ਚੰਦਰ ਪ੍ਰਕਾਸ ਸੋਨੀ, ਕਮੇਟੀ ਦੇ ਬੁਲਾਰੇ ਸੁਭਾਸ਼ ਪ੍ਰੇਮੀ ਆਦਿ ਕਮੇਟੀ ਦੇ ਮੈਂਬਰ ਮੌਜੂਦ ਸਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement