
ਨਵੀਂ ਦਿੱਲੀ, 12 ਅਗੱਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੋਰਖਪੁਰ ਦੀ ਘਟਨਾ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਗੱਲ ਦੀ ਜਾਣਕਾਰੀ ਦਿਤੀ।
ਨਵੀਂ ਦਿੱਲੀ, 12 ਅਗੱਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੋਰਖਪੁਰ ਦੀ ਘਟਨਾ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਗੱਲ ਦੀ ਜਾਣਕਾਰੀ ਦਿਤੀ। ਦਫ਼ਤਰ ਮੁਤਾਬਕ ਕੇਂਦਰੀ ਸਿਹਤ ਰਾਜ ਮੰਤਰੀ ਅਨੁਪ੍ਰਿਯਾ ਪਟੇਲ ਨੂੰ ਗੋਰਖਪੁਰ ਦੇ ਹਾਲਾਤ 'ਤੇ ਨਜ਼ਰ ਰੱਖਣ ਦੀ ਜ਼ਿੰਮੇਵਾਰੀ ਦਿਤੀ ਗਈ ਹੈ। ਉਹ ਛੇਤੀ ਹੀ ਗੋਰਖਪੁਰ ਦਾ ਦੌਰਾ ਵੀ ਕਰੇਗੀ।