CTU ਦੀਆਂ ਬੱਸਾਂ ਰਾਹੀ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਫਲ ਅਤੇ ਸਬਜੀਆਂ
Published : Mar 26, 2020, 3:37 pm IST
Updated : Mar 26, 2020, 3:37 pm IST
SHARE ARTICLE
chandigarh lockdown
chandigarh lockdown

ਭਾਰਤ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਕਾਫੀ ਵੱਧ ਰਿਹਾ ਹੈ

ਚੰਡੀਗੜ੍ਹ : ਭਾਰਤ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਕਾਫੀ ਵੱਧ ਰਿਹਾ ਹੈ । ਭਾਰਤ ਵਿਚ ਵੀ ਹੁਣ ਤੱਕ ਕਰੋਨਾ ਵਾਇਰਸ ਦੇ 600 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਕਰੋਨਾ ਦੇ ਇਸ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਭਾਰਤ ਸਰਕਾਰ ਦੇ ਵੱਲੋਂ 24 ਮਾਰਚ ਤੋਂ ਲੈ ਕੇ ਅਗਲੇ 21 ਦਿਨਾਂ ਤੱਕ ਪੂਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਗਿਆ ਹੈ ਅਤੇ ਇਸ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ

photophoto

ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੇ ਲਈ ਆਪਣੇ ਘਰਾਂ ਵਿਚ ਹੀ ਰਹਿਣ। ਜਿਸ ਤੋਂ ਬਾਅਦ ਦੇਸ ਦੇ ਸਾਰੇ ਲੋਕ ਆਪਣੇ ਕੰਮਕਾਰ ਬੰਦ ਕਰਕੇ ਆਪਣੇ-ਆਪਣੇ ਘਰਾਂ ਅੰਦਰ ਬੈਠੇ ਹਨ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਦੇ ਲਈ ਪੰਜਾਬ ਦੇ ਗਵਰਨਰ ਵੀਪੀ ਬਦਨੋਰ ਨੇ ਚੰਡੀਗੜ੍ਹ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸ਼ਹਿਰ ਵਿਚ ਸਬਜੀਆਂ, ਦੁੱਧ ਅਤੇ ਕਰਿਆਣੇ ਦੇ ਸਮਾਨ ਦੀ ਪੂਰਤੀ ਦੇ ਨਾਲ-ਨਾਲ ਸਵੱਛ ਮੁਹੰਮ ਦਾ ਜਾਇਜਾ ਵੀ ਲਿਆ।

filefile

ਇਸ ਲੌਕਡਾਊਨ ਦੇ ਕਾਰਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਤਾਂ ਇਸ ਲਈ ਚੰਡੀਗੜ੍ਹ ਦੇ ਪ੍ਰਸ਼ਾਸਨ ਨੇ ਸੀਟੀਯੂ ਦੀਆਂ 25 ਬੱਸਾਂ ਦੀ ਸਬਜੀਆਂ ਅਤੇ ਫੱਲਾਂ ਨੂੰ ਵੱਖ-ਵੱਖ ਸੈਕਟਰਾਂ ਵਿਚ ਪਹੁੰਚਾਉਣ ਦੀ ਡਿਉਟੀ ਲਗਾ ਦਿੱਤੀ ਹੈ। ਦੱਸ ਦੱਈਏ ਕਿ ਪੂਰੇ ਦੇਸ਼ ਵਿਚ ਲੌਕਡਾਊਨ ਲਗਾਉਣ ਤੋਂ ਬਾਅਦ ਲੋਕਾਂ ਨੂੰ ਆਪਣੇ ਘਰਾਂ ਵਿਚੋਂ ਨਿਕਲਣ ਦੀ ਆਗਿਆ ਨਹੀਂ ਹੈ

photophoto

ਇਸ ਲਈ ਲੋਕਾਂ ਨੂੰ ਖਾਣ – ਪੀਣ ਜਾਂ ਫਿਰ ਮੈਡੀਕਲ ਸਹੂਲਤਾਂ ਦੇ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾਂ ਆਵੇ ਇਸ ਦੇ ਲਈ ਪ੍ਰਸ਼ਾਸਨ ਆਪਣੇ ਪੱਧਰ ਤੇ ਪੂਰੀ ਕੋਸ਼ਿਸ਼ ਕਰਨ ਵਿਚ ਲੱਗਾ ਹੋਇਆ ਹੈ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement