ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 59,118 ਨਵੇਂ ਕੇਸ ਆਏ ਸਾਹਮਣੇ, 257 ਲੋਕਾਂ ਦੀ ਹੋਈ ਮੌਤ
Published : Mar 26, 2021, 10:05 am IST
Updated : Apr 1, 2021, 7:24 am IST
SHARE ARTICLE
Corona virus
Corona virus

ਪੀੜਤਾਂ ਦੀ ਗਿਣਤੀ 1,18,46,652 ਹੋ ਗਈ

ਨਵੀਂ ਦਿੱਲੀ : ਭਾਰਤ ’ਚ ਸਿਰਫ਼ 2 ਦਿਨਾਂ ’ਚ ਕੋਰੋਨਾ ਵਾਇਰਸ ਦੇ ਇਕ ਲੱਖ ਮਾਮਲੇ ਆਏ ਹਨ। ਜਿਸ ਤੋਂ ਸਾਫ਼ ਪਤਾ ਲਗਦਾ ਹੈ ਕਿ ਕੋਰੋਨਾ ਮੁੜ ਰਫ਼ਤਾਰ ਫੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਫਿਰ ਤੋਂ ਰੀਕਾਰਡ  59,118 ਨਵੇਂ ਕੇਸ ਸਾਹਮਣੇ ਆਏ ਹਨ ਅਤੇ 257 ਲੋਕਾਂ ਦੀ ਮੌਤ ਹੋਈ ਹੈ।

Coronavirus casesCoronavirus cases

ਇਸ ਤੋਂ ਪਹਿਲਾਂ ਵੀਰਵਾਰ ਨੂੰ 53,476 ਨਵੇਂ ਕੇਸ ਸਾਹਮਣੇ ਆਏ ਸਨ। ਨਵੇਂ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੁਣ ਤਕ ਦੀ ਸੱਭ ਤੋਂ ਵੱਧ ਗਿਣਤੀ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 59,118 ਨਵੇਂ ਕੇਸ ਸਾਹਮਣੇ ਆਏ ਹਨ।

corona viruscorona virus

ਜਿਸ ਨਾਲ ਪੀੜਤਾਂ ਦੀ ਗਿਣਤੀ  1,18,46,652 ਹੋ ਗਈ ਹੈ। ਹੁਣ ਤਕ  1,12,64,637 ਮਰੀਜ਼ ਸਿਹਤਮੰਦ ਵੀ ਹੋ ਚੁੱਕੇ ਹਨ। ਸਰਗਰਮ ਕੇਸ 4,21,066 ਹੋ ਗਏ ਹਨ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,60,949 ਹੋ ਗਈ ਹੈ। 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM
Advertisement