
ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਮੁਹਾਲੀ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ। ਅੱਜ ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ।
mohali
ਇਸ ਦੌਰਾਨ ਬੰਦ ਦਾ ਅਸਰ ਮੁਹਾਲੀ ਜ਼ਿਲ੍ਹੇ ਦੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਵਿਚ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
mohali
ਮੁਹਾਲੀ ਜ਼ਿਲ੍ਹੇ ਵਿਚ ਆਵਾਜਾਈ ਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ।
mohali
ਵੋਖੋ ਤਸਵੀਰਾਂ
mohali
mohali