ਗੁਰਜੀਤ ਔਜਲਾ ਨੇ CM ਭਗਵੰਤ ਮਾਨ ਦੇ "1 ਵਿਧਾਇਕ 1 ਪੈਨਸ਼ਨ" ਦੇ ਫ਼ੈਸਲੇ ਦਾ ਕੀਤਾ ਸਵਾਗਤ
Published : Mar 26, 2022, 12:11 pm IST
Updated : Mar 26, 2022, 1:39 pm IST
SHARE ARTICLE
Gurjeet Singh Aujla
Gurjeet Singh Aujla

'ਵਿਧਾਇਕ ਸੂਬੇ ਦੇ ਮੁੱਖ ਸਕੱਤਰ ਦੇ ਬਰਾਬਰ ਤਨਖਾਹ ਦੇ ਹੱਕਦਾਰ ਹਨ'

 

ਚੰਡੀਗੜ੍ਹ: ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਬੀਤੇ ਦਿਨੀਂ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ਼ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵਲੋਂ ਸਵਾਗਤ ਵੀ ਕੀਤਾ ਗਿਆ ਹੈ। 

 

 

ਇਸੇ ਕੜੀ ਵਿਚ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਸੀਐਮ ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।  ਗੁਰਜੀਤ ਸਿੰਘ ਔਜਲਾ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ, ‘ਮੈਂ ਇਕ ਵਿਧਾਇਕ ਇਕ ਪੈਨਸ਼ਨ’ ਦੇ ਤੁਹਾਡੇ ਫੈਸਲੇ ਦੀ ਸ਼ਲਾਘਾ ਕਰਦਾ ਹਾਂ, ਹਾਲਾਂਕਿ ਵਿਧਾਇਕ ਰਾਜ ਦੇ ਮੁੱਖ ਸਕੱਤਰ ਦੇ ਬਰਾਬਰ ਤਨਖਾਹ ਦੇ ਹੱਕਦਾਰ ਹਨ।

 

 

 

Gurjeet Singh AujlaGurjeet Singh Aujla

 

ਕਿਸੇ ਦਫਤਰ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਟਾਫ, ਵਾਹਨਾਂ ਸਣੇ ਹੋਰ ਜ਼ਰੂਰਤਾਂ ‘ਤੇ ਖਰਚ ਕਰਨਾ ਪੈਂਦਾ ਹੈ, ਜਿਸ ਦਾ ਖਰਚਾ ਬਹੁਤ ਜ਼ਿਆਦਾ ਹੁੰਦਾ ਹੈ। ਜਦੋਂ ਕਿ ਕੁਝ ਕਾਂਗਰਸੀ ਆਗੂਆਂ ਵਲੋਂ ਵਿਧਾਇਕਾਂ ਦੇ ਖਰਚੇ ਜ਼ਿਆਦਾ ਹੋਣ ਦਾ ਹਵਾਲਾ ਦਿੰਦੇ ਹੋਏ ਸੀਐਮ ਮਾਨ ਦੇ ਇਸ ਫੈਸਲੇ 'ਤੇ ਸਵਾਲ ਚੁੱਕਣੇ ਸ਼ੁਰੂ ਤਕ ਦਿੱਤੇ ਹਨ।

 

Gurjeet Singh AujlaGurjeet Singh Aujla

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement