ਟੈਸਟਿੰਗ ਦੌਰਾਨ ALH ਧਰੁਵ ਹੈਲੀਕਾਪਟਰ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

By : KOMALJEET

Published : Mar 26, 2023, 3:08 pm IST
Updated : Mar 26, 2023, 3:08 pm IST
SHARE ARTICLE
Coast Guard's ALH Dhruv helicopter makes forced landing in Kerala's Kochi
Coast Guard's ALH Dhruv helicopter makes forced landing in Kerala's Kochi

ਟਲਿਆ ਵੱਡਾ ਹਾਦਸਾ 

ਕੋਚੀ: ਭਾਰਤੀ ਤੱਟ ਰੱਖਿਅਕ ਦੇ ALH ਧਰੁਵ ਮਾਰਕ 3ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ ਅਤੇ ਵੱਡਾ ਹਾਦਸਾ ਹੋਣ ਤੋਂ ਬਚਾਅ ਰਿਹਾ। ਇਹ ਘਟਨਾ ਐਤਵਾਰ ਨੂੰ ਕੋਚੀ ਹਵਾਈ ਅੱਡੇ ਨੇੜੇ ਵਾਪਰੀ। ਆਈਸੀਜੀ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਫੋਰਸ ਦੇ ਪਾਇਲਟ ਹੈਲੀਕਾਪਟਰ ਦੀ ਜਾਂਚ ਕਰ ਰਹੇ ਸਨ।

ਹੈਲੀਕਾਪਟਰ ਕਰੀਬ 25 ਫੁੱਟ ਦੀ ਉਚਾਈ 'ਤੇ ਸੀ ਜਦੋਂ ਇਸ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ICG ALH ਧਰੁਵ ਫਲੀਟ ਓਪਰੇਸ਼ਨਾਂ ਨੂੰ ਮੁੜ ਸ਼ੁਰੂ ਕਰਨ ਲਈ ਕੰਮ ਕਰ ਰਿਹਾ ਹੈ। ਮੁੰਬਈ ਦੇ ਤੱਟ 'ਤੇ ਜਲ ਸੈਨਾ ਦਾ ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ 8 ਮਾਰਚ ਤੋਂ ALH ਧਰੁਵ ਹੈਲੀਕਾਪਟਰ ਨੂੰ ਜ਼ਮੀਨ 'ਤੇ ਰੱਖਿਆ ਗਿਆ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement