ਲੋਕਸਭਾ ਚੋਣਾਂ ਲਈ ਵਾਰਾਣਸੀ ਤੋਂ ਮੋਦੀ ਨੇ ਕੀਤੀ ਨਾਮਜ਼ਦਗੀ ਦਾਖਲ
Published : Apr 26, 2019, 12:42 pm IST
Updated : Apr 10, 2020, 8:38 am IST
SHARE ARTICLE
PM Modi file nomination
PM Modi file nomination

ਧਾਨ ਮੰਤਰੀ ਨਰੇਂਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਅੱਜ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਅੱਜ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ‘ਤੇ ਐਨਡੀਏ ਦਾ ਸ਼ਕਤੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਦੱਸ ਦਈਏ ਕਿ ਨਾਮਜ਼ਦਗੀ ਪੱਤਰ ਦਰਜ ਕਰਨ ਤੋਂ ਪਹਿਲਾਂ ਨਰੇਂਦਰ ਮੋਦੀ ਨੇ ਪੰਜਾਬ ਦੇ ਸਾਬਕਾ ਪ੍ਰਧਾਨ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੈਰ ਛੂਹੇ। ਪੀਐਮ ਮੋਦੀ ਦੀ ਨਾਮਜ਼ਦਗੀ ਮੌਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ, ਪ੍ਰਕਾਸ਼ ਸਿੰਘ ਬਾਦਲ, ਰਾਜਨਾਥ ਸਿੰਘ, ਦਿਨੇਸ਼ ਮੋਰਿਆ ਸਮੇਤ ਕਈ ਨੇਤਾ ਸ਼ਾਮਿਲ ਸਨ।

ਨਾਮਜ਼ਦਗੀ ਤੋਂ ਇਕ ਦਿਨ ਪਹਿਲਾਂ ਪੀਐਮ ਮੋਦੀ ਦਾ ਵਾਰਾਣਸੀ ਵਿਚ ਰੋਡ ਸ਼ੋਅ ਦੇਖਣ ਨੂੰ ਮਿਲਿਆ। 7 ਕਿਲੋਮੀਟਰ ਲੰਬੇ ਰੋਡ ਸ਼ੋਅ ਨੂੰ ਪੂਰਾ ਕਰਨ ਲਈ ਪੀਐਮ ਮੋਦੀ ਨੇ ਕਰੀਬ ਸਵਾ ਦੋ ਘੰਟੇ ਦਾ ਸਮਾਂ ਲਿਆ। ਨਾਮਜ਼ਦਗੀ ਤੋਂ ਬਾਅਦ ਪੀਐਮ ਮੋਦੀ ਮੱਧ ਪ੍ਰਦੇਸ਼ ਲਈ ਰਵਾਨਾ ਹੋਣਗੇ ਜਿੱਥੇ ਉਹ ਸੀਧੀ ਅਤੇ ਜਬਲਪੁਰ ਵਿਖੇ ਲੋਕ ਸਭਾ ਚੋਣਾਂ ਲਈ ਜਨਤਾ ਨੂੰ ਸੰਬੋਧਨ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement