ਕਾਂਗੜਾ 'ਚ HRTC ਦੀ ਪਲਟੀ ਬੱਸ, ਇਕ ਦੀ ਮੌਤ, ਕਈ ਜ਼ਖ਼ਮੀ
Published : Apr 26, 2021, 1:57 pm IST
Updated : Apr 26, 2021, 3:57 pm IST
SHARE ARTICLE
 HRTC overturning bus in Kangra
HRTC overturning bus in Kangra

ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਤਾਲ ਕਰਵਾਇਆ ਗਿਆ ਭਰਤੀ

ਡਮਟਾਲ: ਜ਼ਿਲ੍ਹਾ ਕਾਂਗੜਾ ਵਿਚ ਸੋਮਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰ ਗਿਆ। ਜਿਥੇ ਹਿਮਾਚਲ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਜ਼ਿਲ੍ਹੇ ਦੇ ਸੈਂਡੂ ਬਰਗਾਹ ਕੋਲ ਪਲਟ ਗਈ। ਐਚਆਰਟੀਸੀ ਦੀ ਬੱਸ ਪਲਟਣ ਨਾਲ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਵਿੱਚ 10 ਲੋਕ ਜ਼ਖ਼ਮੀ ਹੋ ਗਏ।

HRTC BusHRTC Bus

ਜਾਣਕਾਰੀ ਅਨੁਸਾਰ ਬੱਸ  ਸੰਧੂ ਤੋਂ ਪਾਲਮਪੁਰ ਜਾ ਰਹੀ ਸੀ। ਡਰਾਈਵਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਬ੍ਰੇਕ ਫੇਲ੍ਹ ਹੋਣਾ ਸੀ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਟਾਂਡਾ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਦੂਜੇ ਪਾਸੇ ਹਾਦਸੇ ਵਿੱਚ ਮਰਨ ਵਾਲੀ 65 ਸਾਲਾ ਔਰਤ ਦੀ ਪਛਾਣ ਰੱਤੀ ਦੇਵੀ ਵਜੋਂ ਹੋਈ ਹੈ ਜੋ ਕਿ ਸੈਂਡੂ ਦੀ ਰਹਿਣ ਵਾਲੀ ਸੀ। 

Death Woman Death

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement