TS Inter Result 2024 : 12ਵੀਂ ਜਮਾਤ ਦੇ ਨਤੀਜੇ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਇਸ ਸੂਬੇ 'ਚ 7 ​​ਵਿਦਿਆਰਥੀਆਂ ਨੇ ਕੀਤੀ ਆਤਮ ਹੱਤਿਆ
Published : Apr 26, 2024, 2:43 pm IST
Updated : Apr 26, 2024, 2:43 pm IST
SHARE ARTICLE
 seven Students
seven Students

ਬੋਰਡ ਨੇ 24 ਅਪ੍ਰੈਲ ਨੂੰ ਹੀ ਪਹਿਲੇ ਸਾਲ ਅਤੇ ਦੂਜੇ ਸਾਲ ਦੇ ਨਤੀਜੇ ਐਲਾਨ ਦਿੱਤੇ ਸਨ

Telangana TS Inter Result 2024 :12ਵੀਂ ਦੀ ਪ੍ਰੀਖਿਆ 'ਚ ਫੇਲ ਹੋਣ ਕਾਰਨ ਪਿਛਲੇ 48 ਘੰਟਿਆਂ 'ਚ 7 ਵਿਦਿਆਰਥੀਆਂ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਹੈ। ਇਹ ਸਾਰੀਆਂ ਘਟਨਾਵਾਂ ਤੇਲੰਗਾਨਾ ਦੀਆਂ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਵਾਲੇ ਸਾਰੇ ਬੱਚੇ ਤੇਲੰਗਾਨਾ ਬੋਰਡ ਦੀ ਇੰਟਰਮੀਡੀਏਟ ਪ੍ਰੀਖਿਆ ਵਿੱਚ ਫੇਲ੍ਹ ਹੋ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਬੋਰਡ ਨੇ 24 ਅਪ੍ਰੈਲ ਨੂੰ ਹੀ ਪਹਿਲੇ ਸਾਲ ਅਤੇ ਦੂਜੇ ਸਾਲ ਦੇ ਨਤੀਜੇ ਐਲਾਨ ਦਿੱਤੇ ਸਨ।

ਮਹਿਬੂਬਾਬਾਦ ਦੇ ਪੁਲਿਸ ਸੁਪਰਡੈਂਟ ਦੇ ਅਨੁਸਾਰ ਪ੍ਰੀਖਿਆ ਵਿੱਚ ਫੇਲ ਹੋਣ ਤੋਂ ਬਾਅਦ ਦੋ ਲੜਕੀਆਂ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੂਰਬੀ ਜ਼ੋਨ) ਆਰ ਗਿਰਧਰ ਨੇ ਕਿਹਾ ਕਿ ਪਹਿਲੇ ਸਾਲ ਦੇ ਇੱਕ ਹੋਰ ਵਿਦਿਆਰਥੀ ਨੇ ਪ੍ਰੀਖਿਆ ਵਿੱਚ ਫੇਲ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ।

ਨਲਕੁੰਟਾ ਇਲਾਕੇ ਦਾ ਇੱਕ ਹੋਰ ਲੜਕਾ ਜਾਡਚੇਰਲਾ ਵਿੱਚ ਰੇਲਵੇ ਟ੍ਰੈਕ ਦੇ ਕੋਲ ਮ੍ਰਿਤਕ ਪਾਇਆ ਗਿਆ। ਪੁਲਸ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਦਾ ਕਾਰਨ ਪ੍ਰੀਖਿਆਵਾਂ 'ਚ ਖਰਾਬ ਪ੍ਰਦਰਸ਼ਨ ਸੀ। ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਬਾਰੇ ਮਾਨਚੇਰੀਅਲ ਜ਼ਿਲ੍ਹੇ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਿਪੋਰਟ ਮਿਲੀ ਹੈ ਕਿ ਇੰਟਰਮੀਡੀਏਟ ਪਹਿਲੇ ਸਾਲ ਦੇ ਤਿੰਨ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਕਾਰਨ ਵੱਖ-ਵੱਖ ਥਾਵਾਂ 'ਤੇ ਖੁਦਕੁਸ਼ੀ ਕਰ ਲਈ ਹੈ।

 

Location: India, Telangana

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement