ਬੇਂਗਲੁਰੂ ਪੁੱਜਣ ਮਗਰੋਂ ਏਕਾਂਤਵਾਸ 'ਚ ਨਾ ਜਾਣ 'ਤੇ ਕੇਂਦਰੀ ਮੰਤਰੀ ਵਿਵਾਦਾਂ 'ਚ ਘਿਰੇ
Published : May 26, 2020, 4:58 am IST
Updated : May 26, 2020, 4:58 am IST
SHARE ARTICLE
File Photo
File Photo

ਕੇਂਦਰੀ ਮੰਤਰੀ ਡੀ.ਵੀ. ਸਦਾਨੰਦ ਗੌੜਾ ਸੋਮਵਾਰ ਨੂੰ ਉਸ ਸਮੇਂ ਵਿਵਾਦਾਂ 'ਚ ਆ ਗਏ ਜਦੋਂ ਉਹ ਦਿੱਲੀ ਤੋਂ ਇਕ ਉਡਾਨ ਰਾਹੀਂ ਬੇਂਗਲੁਰੂ ਦੇ

ਬੇਂਗਲੁਰੂ, 25 ਮਈ: ਕੇਂਦਰੀ ਮੰਤਰੀ ਡੀ.ਵੀ. ਸਦਾਨੰਦ ਗੌੜਾ ਸੋਮਵਾਰ ਨੂੰ ਉਸ ਸਮੇਂ ਵਿਵਾਦਾਂ 'ਚ ਆ ਗਏ ਜਦੋਂ ਉਹ ਦਿੱਲੀ ਤੋਂ ਇਕ ਉਡਾਨ ਰਾਹੀਂ ਬੇਂਗਲੁਰੂ ਦੇ ਹਵਾਈ ਅੱਡੇ 'ਤੇ ਪੁੱਜਣ ਮਗਰੋਂ ਏਕਾਂਤਵਾਸ 'ਚ ਨਹੀਂ ਗਏ। ਉਨ੍ਹਾਂ ਨੇ ਅਪਣੇ ਇਸ ਕਦਮ ਦਾ ਬਚਾਅ ਕਰਦਿਆਂ ਕਿਹਾ ਕਿ ਉਹ ਫ਼ਾਰਮਾਸੂਟੀਕਲ ਵਿਭਾਗ ਦਾ ਇੰਚਾਰਜ ਹੋਣ ਨਾਤੇ ਛੋਟ ਪ੍ਰਾਪਤ ਸ਼੍ਰੇਣੀ 'ਚ ਆਉਂਦੇ ਹਨ।

File photoFile photo

ਕਰਨਾਟਕ ਸਰਕਾਰ ਨੇ ਵੀ ਉਨ੍ਹਾਂ ਦਾ ਬਚਾਅ ਕਰਦਿਆਂ ਕਿਹਾ ਕਿ ਕੇਂਦਰ ਦੇ ਜ਼ਰੂਰੀ ਵਸਤਾਂ ਦਾ ਪ੍ਰਬੰਧਨ ਕਰਨ ਵਾਲੇ ਲੋਕਾਂ ਨੂੰ ਏਕਾਂਤਵਾਸ 'ਚ ਜਾਣ ਦੀ ਛੋਟ ਦੇਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਗੌੜਾ ਇੱਥੇ ਪੁੱਜਣ ਮਗਰੋਂ ਏਕਾਂਤਵਾਸ 'ਚ ਜਾਣ ਦੀ ਬਜਾਏ ਇਕ ਸਰਕਾਰੀ ਕਾਰ ਰਾਹੀਂ ਨਿਕਲ ਗਏ ਸਨ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਇਸ ਕਦਮ ਦਾ ਭਰਵਾਂ ਵਿਰੋਧ ਹੋਇਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement