ਪਾਕਿਸਤਾਨ: ਸੁਰੱਖਿਆ ਬਲਾਂ ਨੇ 4 ਅਤਿਵਾਦੀਆਂ ਨੂੰ ਕੀਤੇ ਢੇਰ 
Published : Jun 26, 2022, 7:05 pm IST
Updated : Jun 26, 2022, 7:06 pm IST
SHARE ARTICLE
 Pakistan: Security forces kill 4 militants
Pakistan: Security forces kill 4 militants

ਪਿਛਲੀ 24 ਜੂਨ ਨੂੰ ਪਾਕਿਸਤਾਨ ਫ਼ੌਜ ਨੇ ਖ਼ੈਬਰ ਪਖ਼ਤੂਨਖ਼ਵਾ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਕੁਲਾਚੀ ਇਲਾਕੇ 'ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।

 

ਇਸਲਾਮਾਬਾਦ- ਸੁਰੱਖਿਆ ਬਲਾਂ ਨੇ ਪਾਕਿਸਤਾਨ 'ਚ  ਉੱਤਰੀ ਵਜ਼ੀਰੀਸਤਾਨ ਜ਼ਿਲ੍ਹੇ ਦੇ ਦੋਸਾਲੀ ਇਲਾਕੇ 'ਚ ਇਕ ਖ਼ੂਫ਼ੀਆ ਮੁਹਿੰਮ ਦੇ ਦੌਰਾਨ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ। ਫ਼ੌਜ ਦੇ ਮੀਡੀਆ ਮਾਮਲਿਆਂ ਦੀ ਬ੍ਰਾਂਚ ਆਈ. ਐੱਸ. ਪੀ. ਆਰ. ਨੇ ਕਿਹਾ, 'ਮੁਠਭੇੜ ਦੌਰਾਨ ਚਾਰ ਅਤਿਵਾਦੀ ਮਾਰੇ ਗਏ। ਮਾਰੇ ਗਏ ਅਤਿਵਾਦੀਆਂ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਤਿਵਾਦੀ ਸੁਰੱਖਿਆ ਬਲਾਂ ਦੇ ਖ਼ਿਲਾਫ਼ ਵੱਖਵਾਦੀ ਗਤੀਵਿਧੀਆਂ 'ਚ ਸਰਗਰਮ ਤੌਰ 'ਤੇ ਸ਼ਾਮਲ ਸਨ। ਪਿਛਲੀ 24 ਜੂਨ ਨੂੰ ਪਾਕਿਸਤਾਨ ਫ਼ੌਜ ਨੇ ਖ਼ੈਬਰ ਪਖ਼ਤੂਨਖ਼ਵਾ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਕੁਲਾਚੀ ਇਲਾਕੇ 'ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਸੁਰੱਖਿਆ ਬਲਾਂ ਨੇ ਹਥਿਆਰਾਂ ਤੇ ਗੋਲਾ-ਬਾਰੂਦ ਦਾ ਇਕ ਵੱਡਾ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ, ਜਿਸ ਦਾ ਇਸਤੇਮਾਲ ਆਈ. ਐੱਸ. ਪੀ. ਆਰ. ਦੇ ਮੁਤਾਬਕ, ਖੇਤਰ 'ਚ ਸ਼ਾਂਤੀ ਖ਼ਤਮ ਕਰਨ ਲਈ ਅਤਿਵਾਦੀਆਂ ਵਲੋਂ ਕੀਤਾ ਜਾਣਾ ਸੀ।


 

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement