ਸਹਾਰਨਪੁਰ ਰੇਲਵੇ ਸ਼ਟੇਸ਼ਨ ਤੇ ਮਹਾਂਕੁਭਰੀ ਮੰਦਰ ਨੂੰ ਉਡਾਉਣ ਦੀ ਲਸ਼ਕਰ ਨੇ ਦਿਤੀ ਧਮਕੀ
Published : Sep 26, 2018, 4:21 pm IST
Updated : Sep 27, 2018, 10:13 am IST
SHARE ARTICLE
Lashkar Militant
Lashkar Militant

ਉੱਤਰ ਪ੍ਰਦੇਸ਼ ‘ਚ ਸਹਾਰਨਪੁਰ ਰੇਲਵੇ ਸਟੇਸ਼ਨ ਅਤੇ ਸ਼ਾਕੁੰਭਰੀ ਦੇਵੀ ਮੰਦਿਰ ਨੂੰ ਬੰਬ ਨਾਲ ਉਡਾਣ ਦੀ ਧਮਕੀ ਭਰਿਆ ਪੱਤਰ

ਉੱਤਰ ਪ੍ਰਦੇਸ਼ ‘ਚ ਸਹਾਰਨਪੁਰ ਰੇਲਵੇ ਸਟੇਸ਼ਨ ਅਤੇ ਸ਼ਾਕੁੰਭਰੀ ਦੇਵੀ ਮੰਦਿਰ ਨੂੰ ਬੰਬ ਨਾਲ ਉਡਾਣ ਦੀ ਧਮਕੀ ਭਰਿਆ ਪੱਤਰ ਰੇਲਵੇ ਪੁਲਿਸ ਪ੍ਰਸ਼ਾਸਨ ਨੂੰ ਮਿਲਿਆ ਹੈ। ਰਾਜ ਦੇ ਰੇਲਵੇ ਪੁਲਸ (ਜੀਆਰਪੀ) ਪ੍ਰਭਾਰੀ ਅਸ਼ੋਕ ਸ਼ਿਸੋਦਿਆ ਨੇ ਬੁੱਧਵਾਰ ਨੂੰ ਦੱਸਿਆ ਕਿ ਅੰਬਾਲਾ ਰੇਲਵੇ ਸਟੇਸ਼ਨ ਦੇ ਨਿਰਦੇਸ਼ਕ ਬੀ ਐਸ ਗਿੱਲ ਨੂੰ ਮਿਲੇ ਪਤਰ ਵਿਚ ਧਮਕੀ ਦਿਤੀ ਗਈ ਹੈ ਕਿ 20 ਅਕਤੂਬਰ ਅਤੇ 10 ਨਵੰਬਰ  ਦੇ ਵਿਚ ਸਹਾਰਨਪੁਰ ਰੇਲਵੇ ਸਟੇਸ਼ਨ ਅਤੇ ਸ਼ਾਕੁੰਭਰੀ ਦੇਵੀ ਮੰਦਰ ਨੂੰ ਬੰਬ ਨਾਲ ਉਡਾ ਦਿਤਾ ਜਾਵੇਗਾ।

Lashkar E TaibaLashkar E Taiba

ਨਿਊਜ਼ ਏਜੰਸੀ ਗੱਲ ਬਾਤ ਦੇ ਮੁਤਾਬਕ, ਅਸ਼ੋਕ ਸ਼ਿਸੋਦਿਆ ਨੇ ਦਸਿਆ ਕਿ ਪਤਰ ਲਿਖਣ ਵਾਲੇ ਨੇ ਆਪਣੇ ਆਪ ਨੂੰ ਅਤਿਵਾਦੀ ਸੰਗਠਨ ਲਸ਼ਕਰ-ਏ-ਤੌਇਬਾ ਦਾ ਮੈਂਬਰ ਦੱਸਿਆ ਹੈ। ਸੁਰੱਖਿਆ ਬਲਾਂ ਦੇ ਅਨੁਸਾਰ ਪਤਰ ਕਿਸੇ ਸ਼ਰਾਰਤੀ ਅਨਸਰ ਨੇ ਲਿਖਿਆ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਸਾਵਧਾਨੀ ਦੇ ਤੌਰ ‘ਤੇ ਸੁਰੱਖਿਆ ਬਲਾਂ ਦੁਆਰਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ ਜੋ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement