ਇਨ੍ਹਾਂ ਤਿੰਨ ਰਾਜਾਂ ‘ਚ ਪਿਆ ਭਾਰੀ ਮੀਂਹ, ਅਗਲੇ 3 ਦਿਨ ਮੌਸਮ ਰਹੇਗਾ ਖ਼ੁਸ਼ਕ
Published : Oct 26, 2019, 8:59 am IST
Updated : Oct 26, 2019, 8:59 am IST
SHARE ARTICLE
Weather Report
Weather Report

ਪੱਛਮ-ਉੱਤਰੀ ਇਲਾਕੇ ’ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ’ਚ ਆਈ ਤਬਦੀਲੀ...

ਨਵੀਂ ਦਿੱਲੀ: ਪੱਛਮ-ਉੱਤਰੀ ਇਲਾਕੇ ’ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ’ਚ ਆਈ ਤਬਦੀਲੀ ਕਾਰਨ ਤਾਪਮਾਨ ’ਚ ਲਗਾਤਾਰ ਗਿਰਾਵਟ ਆ ਰਹੀ ਹੈ, ਜਿਸ ਕਾਰਨ ਅਗਲੇ ਕੁਝ ਦਿਨ ਮੌਸਮ ਖੁਸ਼ਕ ਰਹੇਗਾ। ਮੌਸਮ ਕੇਂਦਰ ਅਨੁਸਾਰ ਖੇਤਰ ’ਚ ਅਗਲੇ 4 ਦਿਨਾਂ ਤਕ ਮੌਸਮ ਸਾਫ ਰਹੇਗਾ। ਪਿਛਲੇ 24 ਘੰਟਿਆਂ ’ਚ ਘੱਟੋ-ਘੱਟ ਤਾਪਮਾਨ ’ਚ ਕੋਈ ਖਾਸ ਗਿਰਾਵਟ ਨਹੀਂ ਆਈ ਅਤੇ ਤਾਪਮਾਨ ਆਮ ਨਾਲੋਂ ਜ਼ਿਆਦਾ ਰਿਹਾ।

weather report heavy rainweather report 

ਉੱਥੇ ਹੀ ਪੱਛਮੀ ਬੰਗਾਲ, ਗੋਆ ਅਤੇ ਓਡਿਸ਼ਾ ’ਚ ਲਗਾਤਾਰ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਦੇ ਗੋਆ ਕੇਂਦਰ ਨੇ ਸੈਲਾਨੀਆਂ ਨੇ ਖਰਾਬ ਮੌਸਮ ਕਾਰਣ ਬਾਹਰ ਨਾ ਨਿਕਲਣ ਅਤੇ ਮਛੇਰਿਆਂ ਨੂੰ ਸਮੁੰਦਰ ’ਚ ਨਾ ਜਾਣ ਦੀ ਸਲਾਹ ਦਿੱਤੀ ਹੈ। ਓਡਿਸ਼ਾ ’ਚ 2 ਦਿਨਾਂ ’ਚ ਭਾਰੀ ਮੀਂਹ ਕਾਰਨ 3 ਲੋਕਾਂ ਦੀ ਮੌਤ ਹੋ ਗਈ ਜਦਕਿ 4 ਜ਼ਖਮੀ ਹੋ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement