ਲਖਨਊ 'ਚ ਵਾਪਰਿਆ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਸੱਤ ਸਾਧੂ ਜ਼ਖ਼ਮੀ
Published : Oct 26, 2020, 12:54 pm IST
Updated : Oct 26, 2020, 12:54 pm IST
SHARE ARTICLE
ACCIDENT
ACCIDENT

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੀਨੀਅਰ ਅਫ਼ਸਰਾਂ ਨੂੰ ਮੌਕੇ 'ਤੇ ਪਹੁੰਚ ਕੇ ਸਾਧੂਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਲਖਨਊ- ਦੇਸ਼ 'ਚ ਰੋਜਾਨਾ ਸੜਕ ਹਾਦਸੇ ਵਧਦੇ ਜਾ ਰਹੇ ਹਨ। ਅੱਜ ਤਾਜ਼ਾ ਮਾਮਲਾ ਉੱਤਰ ਪ੍ਰਦੇਸ਼ ਦੇ ਕਨੌਜ 'ਚ ਲਖਨਊ-ਆਗਰਾ ਐਕਸਪ੍ਰੈੱਸਵੇਅ 'ਤੇ ਰਾਜਸਥਾਨ ਤੋਂ ਆ ਰਹੇ ਸਮੇ ਹੋਇਆ। ਇਹ ਹਾਦਸਾ ਡਿਵਾਈਡਰ ਨਾਲ ਟਕਰਾਅ ਕੇ ਪਲਟ ਜਾਣ ਕਰਕੇ ਵਾਪਰਿਆ ਹੈ। ਇਸ ਹਾਦੇਸ'ਚ ਸੱਤ ਸਾਧੂ ਜ਼ਖ਼ਮੀ ਹੋ ਗਏ। 

ਦੱਸ ਦੇਈਏ ਕਿ ਸੱਤ ਸਾਧੂ ਗੰਗਾ ਇਸ਼ਨਾਨ ਕਰਕੇ ਵਾਪਿਸ ਆ ਰਹੇ ਸਨ ਤੇ ਟਾਇਰ ਫੱਟਣ ਕਾਰਨ ਡਿਵਾਈਡਰ ਨਾਲ ਕਾਰ ਟਕਰਾ ਗਈ। ਇਸ ਹਾਦੇਸ'ਚ ਸੱਤ ਸਾਧੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉੱਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੀਨੀਅਰ ਅਫ਼ਸਰਾਂ ਨੂੰ ਮੌਕੇ 'ਤੇ ਪਹੁੰਚ ਕੇ ਸਾਧੂਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement