ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ, ਨਹੀਂ ਹੋਇਆ ਕੋਈ ਜਾਨੀ ਨੁਕਸਾਨ
Published : Oct 26, 2020, 2:44 pm IST
Updated : Oct 26, 2020, 2:52 pm IST
SHARE ARTICLE
Earthquake
Earthquake

ਭੂਚਾਲ ਦੇ ਝਟਕੇ ਦੁਪਹਿਰ 1.20 ਵਜੇ ਮਹਿਸੂਸ ਕੀਤੇ ਗਏ।

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਜਿਸਦੀ ਤੀਬਰਤਾ ਰਿਕਟਰ ਸਕੇਲ 'ਤੇ 3.6 ਮਾਪੀ ਗਈ ਹੈ। ਦੱਸ ਦੇਈਏ ਕਿ ਭੂਚਾਲ ਦੇ ਝਟਕੇ ਦੁਪਹਿਰ 1.20 ਵਜੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ।  

Earthquake

ਇਸ ਦੌਰਾਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦੀ ਤੀਬਰਤਾ ਕਰਕੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਲੋਕਾਂ 'ਚ ਹੜਕੰਪ ਮੱਚ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement