Mann Ki Baat : “ਆਪ੍ਰੇਸ਼ਨ ਸੰਧੂਰ ਨੇ ਹਰ ਭਾਰਤੀ ਨੂੰ ਮਾਣ ਨਾਲ ਭਰ ਦਿਤੈ”
Published : Oct 26, 2025, 2:11 pm IST
Updated : Oct 26, 2025, 2:11 pm IST
SHARE ARTICLE
Prime Minister Spoke on Operation Sandhur in Mann Ki Baat Latest News in Punjabi 
Prime Minister Spoke on Operation Sandhur in Mann Ki Baat Latest News in Punjabi 

ਮਨ ਕੀ ਬਾਤ 'ਚ ਆਪ੍ਰੇਸ਼ਨ ਸੰਧੂਰ 'ਤੇ ਬੋਲੇ ਪ੍ਰਧਾਨ ਮੰਤਰੀ 

Prime Minister Spoke on Operation Sandhur in Mann Ki Baat Latest News in Punjabi ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਦਾ 127ਵਾਂ ਐਪੀਸੋਡ ਕੀਤਾ, ਜਿਸ ਵਿਹ ਉਨ੍ਹਾਂ ਆਪ੍ਰੇਸ਼ਨ ਸੰਧੂਰ ’ਤੇ ਗੱਲ ਕਰਦੇ ਹੋਏ ਕਿਹਾ ਕਿ ਅੱਜ ਆਪ੍ਰੇਸ਼ਨ ਸੰਧੂਰ ਨੇ ਹਰ ਭਾਰਤੀ ਨੂੰ ਮਾਣ ਨਾਲ ਭਰ ਦਿਤਾ ਹੈ।

ਮਨ ਕੀ ਬਾਤ ਦੇ 127ਵੇਂ ਐਪੀਸੋਡ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਆਪ੍ਰੇਸ਼ਨ ਸੰਧੂਰ ਨੇ ਹਰ ਭਾਰਤੀ ਨੂੰ ਮਾਣ ਨਾਲ ਭਰ ਦਿਤਾ ਹੈ। ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ, ਉਨ੍ਹਾਂ ਇਲਾਕਿਆਂ ਵਿਚ ਵੀ ਖ਼ੁਸ਼ੀ ਦੇ ਦੀਵੇ ਜਗਾਏ ਗਏ, ਜਿੱਥੇ ਕਦੇ ਮਾਉਵਾਦੀ ਦਹਿਸ਼ਤ ਦਾ ਹਨ੍ਹੇਰਾ ਸੀ। ਲੋਕ ਮਾਉਵਾਦੀ ਦਹਿਸ਼ਤ ਦਾ ਪੂਰੀ ਤਰ੍ਹਾਂ ਖ਼ਾਤਮਾ ਚਾਹੁੰਦੇ ਹਨ, ਜਿਸ ਨੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਖਤਰੇ ਵਿਚ ਪਾ ਦਿਤਾ ਸੀ।"

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ.ਐਸ.ਟੀ. ਬਚਤ ਉਤਸਵ ਨੂੰ ਲੈ ਕੇ ਲੋਕਾਂ ਵਿਚ ਵੀ ਬਹੁਤ ਉਤਸ਼ਾਹ ਹੈ। ਇਸ ਵਾਰ ਦੀਵਾਲੀ, ਧਨਤੇਰਸ ਤਿਉਹਾਰਾਂ ਦੌਰਾਨ ਕੁੱਝ ਓਨਾ ਹੀ ਸੁਹਾਵਣਾ ਦੇਖਿਆ ਗਿਆ। ਬਾਜ਼ਾਰਾਂ ਵਿਚ ਦੇਸੀ ਵਸਤੂਆਂ ਦੀ ਖ਼ਰੀਦਦਾਰੀ ਬਹੁਤ ਵਧੀ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਖਾਣ ਵਾਲੇ ਤੇਲ ਦੀ ਖਪਤ ਵਿਚ 10 ਫ਼ੀ ਸਦੀ ਕਮੀ ਲਿਆਉਣ ਦੀ ਵੀ ਅਪੀਲ ਕੀਤੀ ਸੀ, ਲੋਕਾਂ ਨੇ ਇਸ ਪ੍ਰਤੀ ਬਹੁਤ ਸਕਾਰਾਤਮਕ ਪ੍ਰਤੀਕਿਰਿਆ ਵੀ ਦਿਖਾਈ ਹੈ ਜੋ ਕਿ ਸ਼ਲਾਘਾਯੋਗ ਹੈ।

(For more news apart from Prime Minister Spoke on Operation Sandhur in Mann Ki Baat Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement